ਜਲੰਧਰ ਵਿੱਚ 5 ਕਰੋਨਾ ਪਾਜ਼ੇਟਿਵ ਕੇਸ

ਜਲੰਧਰ ਵਿੱਚ 5 ਕਰੋਨਾ ਪਾਜ਼ੇਟਿਵ ਕੇਸ

ਪਾਲ ਸਿੰਘ ਨੌਲੀ
ਜਲੰਧਰ,6 ਜੁਲਾਈ

ਜ਼ਿਲ੍ਹੇ ਵਿੱਚ ਕਰੋਨਾ ਦੇ ਪੰਜ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਕੇਸਾਂ ਬਾਅਦ ਜ਼ਿਲ੍ਹੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 905 ਹੋ ਗਈ ਹੈ। ਸ਼ਹਿਰ ਵਿੱਚ ਤੇਜ਼ੀ ਨਾਲ ਕਰੋਨਾ ਵਾਇਰਸ ਦੀ ਲਾਗ ਫੈਲ ਰਹੀ ਹੈ। ਕਲ੍ਹ 71 ਜਣੇ ਕਰੋਨਾ ਤੋਂ ਪਾਜ਼ੇਟਿਵ ਪਾਏ ਗਏ ਸਨ। ਜਲੰਧਰ ਵਿੱਚ ਹੁਣ ਤਕ ਕਰੋਨਾ ਵਾਇਰਸ ਤੋਂ ਪੀੜਤ 22 ਜਣਿਆਂ ਦੀ ਮੌਤ ਹੋ ਚੁੱਕੀ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਸ਼ਹਿਰ

View All