ਜਲੰਧਰ ਵਿੱਚ ਕਰੋਨਾ ਵਾਇਰਸ ਦੇ 85 ਨਵੇਂ ਕੇਸ

ਜਲੰਧਰ ਵਿੱਚ ਕਰੋਨਾ ਵਾਇਰਸ ਦੇ 85 ਨਵੇਂ ਕੇਸ

ਪਾਲ ਸਿੰਘ ਨੌਲੀ

ਜਲੰਧਰ, 13 ਅਗਸਤ

ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ ਟੈਸਟਾਂ ਦੀਆਂ ਅੱਜ ਆਈਆਂ ਰਿਪੋਰਟਾਂ ਵਿੱਚ 85 ਜਣੇ ਪਾਜ਼ੇਟਿਵ ਆਏ ਹਨ। ਇਸ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 3563 ਹੋ ਗਈ ਹੈ। ਬੀਤੇ ਦਿਨ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All