ਜਲੰਧਰ ਤੋਂ ਜਿੱਤੇ ਆਮ ਆਦਮੀ ਪਾਰਟੀ ਦੇ ਰਿੰਕੂ ਨੇ ਲੋਕ ਸਭਾ ਮੈਂਬਰ ਵਜੋਂ ਪੰਜਾਬੀ ’ਚ ਸਹੁੰ ਚੁੱਕੀ
ਨਵੀਂ ਦਿੱਲੀ, 20 ਜੁਲਾਈ ਪੰਜਾਬ ’ਚ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਸਦਨ ਦੀ ਕਾਰਵਾਈ...
Advertisement
ਨਵੀਂ ਦਿੱਲੀ, 20 ਜੁਲਾਈ
ਪੰਜਾਬ ’ਚ ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਚੁਣੇ ਗਏ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ। ਲੋਕ ਸਭਾ ਸਪੀਕਰ ਓਮ ਬਿਰਲਾ ਵੱਲੋਂ ਸਦਨ ਦੀ ਕਾਰਵਾਈ ਸ਼ੁਰੂ ਕਰਨ ਦੀ ਹਦਾਇਤ ਤੋਂ ਬਾਅਦ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਸ੍ਰੀ ਰਿੰਕੂ ਨੇ ਸਹੁੰ ਚੁੱਕੀ। ਉਨ੍ਹਾਂ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ।
Advertisement
Advertisement