ਪਾਲ ਸਿੰਘ ਨੌਲੀ
ਜਲੰਧਰ,8 ਜੁਲਾਈ
ਕਰੋਨਾਵਾਇਰਸ ਦਾ ਕਹਿਰ ਲਗਤਾਰ ਜਾਰੀ ਹੈ। ਅੱਜ ਆਈਆਂ ਰਿਪੋਰਟਾਂ ਵਿੱਚ 70 ਜਣੇ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਨੋਡਲ ਅਫ਼ਸਰ ਡਾਕਟਰ ਟੀਪੀ ਸਿੰਘ ਸੰਧੂ ਨੇ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1000 ਤੋਂ ਟੱਪ ਗਈ ਹੈ।