ਕਰੋਨਾ ਕਾਰਨ ਜਲੰਧਰ ’ਚ ਇਕ ਹੋਰ ਮੌਤ; 39 ਨਵੇਂ ਮਰੀਜ਼

ਕਰੋਨਾ ਕਾਰਨ ਜਲੰਧਰ ’ਚ ਇਕ ਹੋਰ ਮੌਤ; 39 ਨਵੇਂ ਮਰੀਜ਼

ਪਾਲ ਸਿੰਘ ਨੌਲੀ

ਜਲੰਧਰ, 9 ਅਗਸਤ

ਕਰੋਨਾ ਵਾਇਰਸ ਕਾਰਨ ਜ਼ਿਲ੍ਹੇ ਵਿੱਚ ਇੱਕ ਹੋਰ ਮੌਤ ਹੋ ਗਈ ਹੈ ਅਤੇ 39 ਜਣਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ’ਚ ਮਰਨ ਵਾਲਿਆਂ ਦੀ ਗਿਣਤੀ 77 ਤੱਕ ਤੇ ਕੁੱਲ ਕੇਸਾਂ ਦਾ ਅੰਕੜਾ 3000 ਤੋਂ ਟੱਪ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All