ਭਾਜਪਾ ਦੀ ਜਲੰਧਰ ਤੋਂ ਸ਼ੁਰੂ ਹੋਣ ਵਾਲੀ ਦਲਿਤ ਇਨਸਾਫ਼ ਯਾਤਰਾ ਪੁਲੀਸ ਨੇ ਡੱਕੀ: ਅਸ਼ਵਨੀ ਕੁਮਾਰ, ਸਾਂਪਲਾ ਤੇ ਅਟਵਾਲ ਸਣੇ ਕਈ ਨੇਤਾ ਗ੍ਰਿਫ਼ਤਾਰ

ਪਾਲ ਸਿੰਘ ਨੌਲੀ
ਜਲੰਧਰ, 22 ਅਕਤੂਬਰ

ਭਾਜਪਾ ਦੇ ਐੱਸਸੀ ਮੋਰਚੇ ਵੱਲੋਂ ਅੱਜ ਇਥੋਂ ਦਲਿਤ ਇਨਸਾਫ਼ ਯਾਤਰਾ ਸ਼ੁਰੂ ਕਰਨ ਵੇਲੇ ਪੁਲੀਸ ਨੇ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਕੁਮਾਰ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਭਾਜਪਾ ਐੱਸਸੀ ਮੋਰਚੇ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ, ਐੈੱਸਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜੇਸ਼ ਬਾਘਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਸਣੇ ਕਈ ਹੋਰਾਂ ਗ੍ਰਿਫ਼ਤਾਰ ਕਰ ਲਿਆ।

ਇਹ ਨੇਤਾ ਅੱਜ ਇਥੋਂ ਦੇ ਸੂਰਿਆ ਐਨਕਲੇਵ ਵਿੱਚ ਇਕੱਠੇ ਹੋਏ ਸਨ ਤੇ ਇਨ੍ਹਾਂ ਨੇ ਯਾਤਰਾ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਲੈ ਕੇ ਜਾਣੀ ਸੀ। ਯਾਤਰਾ ਲਈ ਇਜਾਜ਼ਤ ਨਾ ਲੈਣ ਕਾਰਨ ਇਨ੍ਹਾਂ ਨੂੰ ਸੂਰਿਆ ਐਨਕਲੇਵ ਤੋਂ ਬਾਹਰ ਨਾ ਜਾਣ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ। ਇਸ ਦੌਰਾਨ ਭਾਜਪਾ ਨੇਤਾਵਾਂ ਤੇ ਪੁਲੀਸ ਦਰਮਿਆਨ ਤਲਖ਼ੀ ਹੋਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All