ਹਾਥਰਸ ਕਾਂਡ ਦੀ ਪੀੜਤ ਲਈ ਇਨਸਾਫ਼ ਵਾਸਤੇ ਪ੍ਰਦਰਸ਼ਨ ਅੱਜ

ਹਾਥਰਸ ਕਾਂਡ ਦੀ ਪੀੜਤ ਲਈ ਇਨਸਾਫ਼ ਵਾਸਤੇ ਪ੍ਰਦਰਸ਼ਨ ਅੱਜ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਅਕਤੂਬਰ

29 ਅਕਤੂਬਰ ਨੂੰ ਜਲੰਧਰ ਵਿੱਚ ਇਸਤਰੀ ਜਾਗ੍ਰਿਤੀ ਮੰਚ ਅਤੇ ਜਨਵਾਦੀ ਇਸਤਰੀ ਸਭਾ ਵੱਲੋਂ ਹਾਥਰਸ ਦੀ ਪੀੜਤ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਪ੍ਰਦਰਸ਼ਨ ਕੀਤਾ ਜਾਵੇਗਾ।

ਇਸਤਰੀ ਜਾਗ੍ਰਿਤੀ ਮੰਚ ਦੇ ਜ਼ਿਲ੍ਹਾ ਪ੍ਰਧਾਨ ਅਨੀਤਾ ਸੰਧੂ ਅਤੇ ਜਨਵਾਦੀ ਇਸਤਰੀ ਸਭਾ ਦੇ ਜਰਨਲ ਸਕੱਤਰ ਨੀਲਮ ਘੁਮਾਣ ਨੇ ਇਸ ਸਬੰਧੀ ਕਿਹਾ ਕਿ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੀ ਅਗਵਾਈ ਵਾਲੀ ਯੂਪੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਲਈ ਕੰਮ ਕਰਦੀ ਪ੍ਰਤੀਤ ਹੁੰਦੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All