ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਸਦ ਮੈਂਬਰ ਤੇ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਪ੍ਰਦਰਸ਼ਨ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਈਡੀ ਵੱਲੋਂ ਰਾਜ ਸਭਾ ਮੈਂਬਰ ਸੰਜੈ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਲੰਧਰ ਤੋਂ ਐਮਪੀ ਸੁਸ਼ੀਲ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਡਾ.ਬੀ ਆਰ ਅੰਬੇਡਕਰ ਚੌਕ ਵਿੱਚ ਧਰਨਾ ਦੇ ਕੇ ਮੋਦੀ...
ਜਲੰਧਰ ’ਚ ਰੋਸ ਜ਼ਾਹਰ ਕਰਦੇ ਹੋਏ ਕਾਂਗਰਸੀ ਆਗੂ।
Advertisement

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਈਡੀ ਵੱਲੋਂ ਰਾਜ ਸਭਾ ਮੈਂਬਰ ਸੰਜੈ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਜਲੰਧਰ ਤੋਂ ਐਮਪੀ ਸੁਸ਼ੀਲ ਰਿੰਕੂ, ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਡਾ.ਬੀ ਆਰ ਅੰਬੇਡਕਰ ਚੌਕ ਵਿੱਚ ਧਰਨਾ ਦੇ ਕੇ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।

 

Advertisement

Advertisement