ਜਲੰਧਰ ਵਿੱਚ ਕਰੋਨਾ ਵਾਇਰਸ ਨਾਲ ਬਜ਼ੁਰਗ ਦੀ ਮੌਤ

ਜਲੰਧਰ ਵਿੱਚ ਕਰੋਨਾ ਵਾਇਰਸ ਨਾਲ ਬਜ਼ੁਰਗ ਦੀ ਮੌਤ

ਪਾਲ ਸਿੰਘ ਨੌਲੀ
ਜਲੰਧਰ, 3 ਜੂਨ

ਜ਼ਿਲ੍ਹੇ ਵਿੱਚ ਅੱਜ ਕਰੋਨਾ ਵਾਇਰਸ ਨਾਲ ਇੱਕ 64 ਸਾਲਾ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਜਲੰਧਰ ਦੇ ਟੈਗੋਰ ਨਗਰ ਦੇ ਰਹਿਣ ਵਾਲੇ ਮਹਿੰਦਰਪਾਲ ਦੀ ਕਰੋਨਾ ਰਿਪੋਰਟ 2 ਜੂਨ ਨੂੰ ਪਾਜ਼ੇਟਿਵ ਆਈ ਸੀ। ਉਹ ਲੁਧਿਆਣਾ ਦੇ ਡੀਐਮਸੀ ਵਿੱਚ ਦਾਖਲ ਸੀ। ਜਲੰਧਰ ਸ਼ਹਿਰ ਵਿੱਚ ਕਰੋਨਾ ਵਾਇਰਸ ਨਾਲ ਇਹ 9ਵੀਂ ਮੌਤ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਸ਼ਹਿਰ

View All