ਕਮਿਸ਼ਨਰੇਟ ਪੁਲੀਸ ਵੱਲੋਂ ਗੈਂਗਸਟਰ ਪੰਚਮ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲੀਸ ਵੱਲੋਂ ਗੈਂਗਸਟਰ ਪੰਚਮ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ

ਜਲੰਧਰ, 27 ਮਈ

ਕਮਿਸ਼ਨਰੇਟ ਪੁਲੀਸ ਨੇ ਅੱਜ ਗੈਂਗਸਟਰ ਪੰਚਮ ਨੂਰ ਸਿੰਘ ਉਰਫ਼ ਪੰਚਮ ਨੂੰ ਪਿਸਤੌਲ ਅਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਪੰਚਮ ਵਿਰੁੱਧ 10 ਤੋਂ ਵੱਧ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੰਚਮ ਪੁਲੀਸ ਨੂੰ ਗੋਪਾਲ ਨਗਰ ਗੋਲੀ ਕਾਂਡ ਵਿੱਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਪੰਚਮ ਨੂੰ ਲੰਘੀ 15 ਅਪਰੈਲ ਨੂੰ ਦਰਜ ਐੱਫਆਈਆਰ 56 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਗੈਂਗਵਾਰ ਦੇ ਚੱਲਦਿਆਂ ਪੰਚਮ ਗੈਂਗ ਵੱਲੋਂ ਗੋਪਾਲ ਨਗਰ ਵਿੱਚ ਇੱਕ ਨੌਜਵਾਨ ’ਤੇ ਗੋਲੀ ਚਲਾਈ ਗਈ ਸੀ ਪਰ ਗੋਲੀ ਨਿਸ਼ਾਨੇ ਤੋਂ ਖੁੰਝ ਗਈ ਤੇ ਇੱਕ ਹੋਰ ਨੌਜਵਾਨ ਨੂੰ ਲੱਗੀ ਸੀ। ਪੁਲੀਸ ਨੇ ਪੰਚਮ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦੋਂਕਿ ਉਹ ਫ਼ਰਾਰ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All