ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2 ਤੋਂ
ਜਲੰਧਰ: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪਿਛਲੇ ਹਫਤੇ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ 26 ਅਤੇ 27 ਅਗਸਤ ਨੂੰ ਵਿਦਿਆਰਥੀ ਚੇਤਨਾ ਪ੍ਰੀਖਿਆ ਮੁਲਤਵੀ ਕੀਤੀ ਗਈ ਸੀ। ਇਹ ਪ੍ਰੀਖਿਆ ਸਮੁੱਚੇ ਪੰਜਾਬ ਵਿੱਚ ਹੁਣ 2 ਅਤੇ 3 ਸਤੰਬਰ ਨੂੰ ਕਰਵਾਈ ਜਾਵੇਗੀ। ਤਰਕਸ਼ੀਲ ਸੁਸਾਇਟੀ ਦੇ...
Advertisement
ਜਲੰਧਰ: ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਪਿਛਲੇ ਹਫਤੇ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ 26 ਅਤੇ 27 ਅਗਸਤ ਨੂੰ ਵਿਦਿਆਰਥੀ ਚੇਤਨਾ ਪ੍ਰੀਖਿਆ ਮੁਲਤਵੀ ਕੀਤੀ ਗਈ ਸੀ। ਇਹ ਪ੍ਰੀਖਿਆ ਸਮੁੱਚੇ ਪੰਜਾਬ ਵਿੱਚ ਹੁਣ 2 ਅਤੇ 3 ਸਤੰਬਰ ਨੂੰ ਕਰਵਾਈ ਜਾਵੇਗੀ। ਤਰਕਸ਼ੀਲ ਸੁਸਾਇਟੀ ਦੇ ਜੋਨ ਜਲੰਧਰ ਦੇ ਮੀਡੀਆ ਮੁਖੀ ਵਿਜੈ ਰਾਹੀ ਨੇ ਦੱਸਿਆ ਕਿ ਮਹਾਨ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਇਸ ਪ੍ਰੀਖਿਆ ਵਿੱਚ ਮਿਡਲ ਅਤੇ ਸੈਕੰਡਰੀ ਗਰੁੱਪਾਂ ਲਈ ਸਮੁੱਚੇ ਜਲੰਧਰ ਯੂਨਿਟ ਦੇ 325 ਵਿੱਦਿਆਰਥੀ ਰਜਿਸਟਰ ਕੀਤੇ ਜਾ ਚੁੱਕੇ ਹਨ। -ਪੱਤਰ ਪ੍ਰੇਰਕ
Advertisement
Advertisement
×