ਜਲੰਧਰ: ਬੇਰੁਜ਼ਗਾਰ ਬੀਐੱਡ ਟੈੱਟ ਪਾਸ ਦੋ ਅਧਿਆਪਕ ਪਾਣੀ ਦੀ ਟੈਂਕੀ ’ਤੇ ਚੜ੍ਹੇ

ਪਾਲ ਸਿੰਘ ਨੌਲੀ

ਜਲੰਧਰ, 28 ਅਕਤੂਬਰ

ਇਥੋਂ ਦੇ ਬੱਸ ਅੱਡੇ ਨੇੜਲੀ ਪਾਣੀ ਵਾਲੀ ਟੈਂਕੀ 'ਤੇ ਆਪਣੀਆਂ ਮੰਗਾਂ ਲਈ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਦੋ ਕਾਰਕੁਨ ਚੜ੍ਹ ਗਏ ਹਨ।

ਮਨੀਸ਼ ਫਾਜ਼ਿਲਕਾ ਅਤੇ ਜਸਵੰਤ ਘੁਬਾਇਆ ਸਮਾਜਿਕ ਸਿੱਖਿਆ, ਪੰਜਾਬੀ ਅਤੇ ਹਿੰਦੀ ਦੀਆਂ 9000 ਪੋਸਟਾਂ ਦੀ ਮੰਗ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਵਿਖੇ ਬੱਸ ਸਟੈਂਡ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All