ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਰੰਭ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਖੁਖਰੈਣ ਦੀ ਪਰਕਰਮਾ ਕਰਨ ਉਪਰੰਤ ਆਲੇ ਦੁਆਲੇ ਦੇ ਪਿੰਡਾਂ ਵਿੱਚੋਂ ਲੰਘ ਰਿਹਾ ਹੈ। ਡੇਰਾ ਬਾਬਾ ਹਰਜੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਨੇ ਦੱਸਿਆ ਕਿ...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਖੁਖਰੈਣ ਦੀ ਪਰਕਰਮਾ ਕਰਨ ਉਪਰੰਤ ਆਲੇ ਦੁਆਲੇ ਦੇ ਪਿੰਡਾਂ ਵਿੱਚੋਂ ਲੰਘ ਰਿਹਾ ਹੈ।
ਡੇਰਾ ਬਾਬਾ ਹਰਜੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਗੁਰਬਾਣੀ ਦਾ ਗੁਣਗਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਕਰ ਰਹੇ ਹਨ। ਕਾੜਕੇ ਦੀ ਠੰਡ ਅਤੇ ਧੁੰਦ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਭਰ ਰਹੀਆਂ ਹਨ।
Advertisement
Advertisement
×

