ਖਾਲਸਾ ਕਾਲਜ ’ਚ ਪੁਰਾਣੇ ਤੇ ਨਵੇਂ ਵਿਦਿਆਰਥੀਆਂ ਦੀ ਮਿਲਣੀ
ਪੱਤਰ ਪ੍ਰੇਰਕ ਜਲੰਧਰ, 20 ਫਰਵਰੀ ਲਾਇਲਪੁਰ ਖ਼ਾਲਸਾ ਕਾਲਜ ਦੇ ਪੁਰਾਣੇ ਅਤੇ ਮੌਜੂਦਾ ਹੋਣਹਾਰ ਵਿਦਿਆਰਥੀਆਂ ਦਾ ਮਿਲਣੀ ਸਮਾਗਮ ਕੀਤਾ ਗਿਆ। ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਬਲਬੀਰ ਕੌਰ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਨੇਡਾ ਵਿੱਚ ਬਸੰਤ...
Advertisement
Advertisement
×