ਇਕਾਂਤਵਾਸ ’ਚੋਂ 28 ਮਰੀਜ਼ ਘਰਾਂ ਨੂੰ ਪਰਤੇ

ਇਕਾਂਤਵਾਸ ’ਚੋਂ 28 ਮਰੀਜ਼ ਘਰਾਂ ਨੂੰ ਪਰਤੇ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸਥਾਨਕ ਸਰਕਾਰੀ ਮੈਰੀਟੋਰੀਅਸ ਸਕੂਲ ਵਿਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਤੋਂ ਅੱਜ 28 ਹੋਰ ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ। ਛੁੱਟੀ ਮਿਲਣ ਵਾਲੇ ਮਰੀਜ਼ਾਂ ਵਿੱਚ ਪੂਜਾ, ਕੁਲਵਿੰਦਰ ਕੌਰ, ਸਮੀਰ, ਵਿਜੈ ਸਿੰਘ, ਰਾਮੂ, ਕੁਸ਼ੱਲਿਆ, ਗੌਰੀ, ਮਸਤਾਨ ਸਿੰਘ, ਗੁਰਪ੍ਰੀਤ ਕੌਰ, ਰਾਜਿਦਰ ਕੌਰ, ਸੁਨੀਤਾ, ਰੀਹਾਨਾ, ਸਲਮਾ, ਅਜੀਜ਼, ਨਜ਼ੀਰ, ਨੀਮਤ, ਮੁਜਾਮੀਲ, ਨਸੀਰ, ਪੰਕਜ, ਗੁਰਪ੍ਰੀਤ ਸਿੰਘ, ਮਦਨ ਲਾਲ, ਰਜਤ, ਸੁਖਵਿੰਦਰ ਲਾਲ, ਅਮਰਪ੍ਰੀਤ ਸਿੰਘ, ਜੁਗਰਾਜ ਸਿੰਘ, ਜਸਵੀਰ ਸਿੰਘ, ਜਬਬੀਰ ਅਤੇ ਰੋਹਿਤ ਧੀਰ ਸ਼ਾਮਲ ਸਨ। ਇਨ੍ਹਾਂ ਨੂੰ ਕੋਵਿਡ-19 ਪ੍ਰਭਾਵਿਤ ਹੋਣ ਉਪਰੰਤ ਕੋਵਿਡ ਕੇਅਰ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All