ਪੱਤਰ ਪ੍ਰੇਰਕ ਜਲੰਧਰ, 27 ਮਾਰਚ ਰਿਜਨਲ ਟਰਾਂਸਪੋਰਟ ਅਧਿਕਾਰੀ (ਆਰਟੀਓ) ਜਲੰਧਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਿਟੀ, ਰਿਜਨਲ ਟਰਾਂਸਪੋਰਟ ਅਫ਼ਸਰ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਜਲੰਧਰ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੋਟਰ ਵਹੀਕਲ ਐਕਟ 1988 ਦੀ...
Advertisement
ਜਲੰਧਰ
ਹਤਿੰਦਰ ਮਹਿਤਾ ਜਲੰਧਰ, 27 ਮਾਰਚ ਕੇਂਦਰ ਸਰਕਾਰ ਦੇ ਖੇਡ ਮੰਤਰਾਲੇ, ਸਪੋਰਟਸ ਅਥਾਰਿਟੀ ਆਫ ਇੰਡੀਆ ਅਤੇ ਹਾਕੀ ਇੰਡੀਆ ਵੱਲੋਂ ਹਾਕੀ ਪੰਜਾਬ ਦੇ ਸਹਿਯੋਗ ਨਾਲ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਕਰਵਾਈ ਗਈ ਅਸ਼ਮਿਤਾ ਹਾਕੀ ਲੀਗ (ਜੂਨੀਅਰ ਤੇ ਸਬ ਜੂਨੀਅਰ ਲੜਕੀਆਂ) ਸਮਾਪਤ ਹੋ...
ਹਤਿੰਦਰ ਮਹਿਤਾ ਜਲੰਧਰ, 27 ਮਾਰਚ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਵਿਸ਼ਵ ਰੰਗਮੰਚ ਦਿਹਾੜੇ ਮੌਕੇ ਤਿੰਨ ਨਾਟਕ ਖੇਡੇ ਗਏ। ਇਨ੍ਹਾਂ ਨਾਟਕਾਂ ਰਾਹੀਂ ਸਾਮਰਾਜੀ ਅਤੇ ਦੇਸੀ ਕਾਰਪੋਰੇਟ ਘਰਾਣਿਆਂ ਵੱਲੋਂ ਲੋਕਾਂ ਖਿਲਾਫ਼ ਬੋਲਿਆ ਆਰਥਿਕ ਤੇ ਫਾਸ਼ੀ ਹੱਲੇ...
ਪੱਤਰ ਪ੍ਰੇਰਕ ਜਲੰਧਰ, 27 ਮਾਰਚ ਵਧੀਕ ਡਿਪਟੀ ਕਮਿਸ਼ਨਰ (ਜ) ਅਪਰਨਾ ਐਮ.ਬੀ. ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਈਆਂ ਜਾ ਰਹੀਆਂ ਹੁਨਰ ਵਿਕਾਸ ਟ੍ਰੇਨਿੰਗਾਂ ਦੀ ਮੈਪਿੰਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ...
ਰਾਜਮੀਤ ਸਿੰਘ ਚੰਡੀਗੜ੍ਹ, 27 ਮਾਰਚ Punjab Vidhan Sabha: ਪੰਜਾਬ ਦੇ ਹੁਸ਼ਿਆਰਪੁਰ, ਫਿਲੌਰ ਅਤੇ ਜਲੰਧਰ ਵਿੱਚ ਡਰਾਈਵਿੰਗ ਟੈਸਟ ਦੀ 94 ਫੀਸਦੀ ਤੋਂ ਵੱਧ ਦੀ ਸਫਲਤਾ ਦਰ ਵਿਧਾਨ ਸਭਾ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਕਾਂਗਰਸੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ...
Advertisement
ਪੱਤਰ ਪ੍ਰੇਰਕ ਜਲੰਧਰ, 26 ਮਾਰਚ ਪੰਜਾਬ ਸਿਰ ਚੜ੍ਹੇ 3 ਲੱਖ 74 ਹਜ਼ਾਰ ਕਰੋੜ ਦੀ ਗੂੰਜ ਅੱਜ ਸੰਸਦ ਵਿੱਚ ਪੈਂਦੀ ਰਹੀ। ਜ਼ੀਰੋ ਆਵਰ ਦੌਰਾਨ ਆਰਥਿਕ ਸੰਕਟ ਵਿੱਚ ਘਿਰੇ ਪੰਜਾਬ ਦੇ ਮਸਲਿਆਂ ਨੂੰ ਉਠਾਉਂਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ...
ਹਤਿੰਦਰ ਮਹਿਤਾ ਜਲੰਧਰ, 26 ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਦੀ ਜਲੰਧਰ ਵਿੱਚ ਹੋਈ ਦੂਜੀ ਮੀਟਿੰਗ ਨੂੰ ਵੀ ਸੰਗਤ ਨੇ ਭਰਵਾਂ ਹੁੰਗਾਰਾ ਦਿੱਤਾ। ਜਲੰਧਰ ਜ਼ਿਲ੍ਹੇ ਦੀ ਸਥਾਨਕ ਲੀਡਰਸ਼ਿਪ ਅਤੇ...
ਛੋਟੇ ਭਰੇ ਨੇ ਕੁੱਟ-ਕੁੱਟ ਕੇ ਮਾਰਿਆ ਵੱਡਾ ਭਰਾ; ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ ਬਲਾਚੌਰ, 25 ਮਾਰਚ ਬਲਾਚੌਰ ’ਚ ਪੈਂਦੇ ਪਿੰਡ ਮਹਿਮੂਦਪੁਰ ਵਿੱਚ ਸਨ ਫਾਰਮਾਂ ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਟੌਂਸਾ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਗਿਆ। ਡਾਕਟਰ ਰਮੇਸ਼ ਲਾਲ ਨੇ ਦੱਸਿਆ,‘ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ। ਟੀਬੀ ਦੀ ਮਹਾਂਮਾਰੀ ਕਾਰਨ ਕਈ...
ਪੱਤਰ ਪ੍ਰੇਰਕ ਜਲੰਧਰ, 25 ਮਾਰਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਇਲਾਕਾ ਨਕੋਦਰ ਦਾ ਇਜਲਾਸ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਦੀ ਪ੍ਰਧਾਨ ਰਮਨਦੀਪ ਕੌਰ, ਮੀਤ ਪ੍ਰਧਾਨ ਮੀਨਾਕਸ਼ੀ, ਸਕੱਤਰ ਜੁਲੇਖਾ, ਪ੍ਰੈੱਸ ਸਕੱਤਰ ਦਿਲਪ੍ਰੀਤ ਸਿੰਘ ਤੇ ਵਿੱਤ ਸਕੱਤਰ ਤਮੰਨਾ ਚੁਣੀ ਗਈ।...
ਜਲੰਧਰ: ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ 27 ਮਾਰਚ ਦੀ ਸ਼ਾਮ ਨੂੰ ਮਨਾਏ ਜਾਣ ਵਾਲੇ ਵਿਸ਼ਵ ਰੰਗਮੰਚ ਦਿਹਾੜੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦੇਸ਼ ਭਗਤ ਯਾਦਗਾਰ ਹਾਲ ’ਚ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਰੰਗਮੰਚ...
ਪੱਤਰ ਪ੍ਰੇਰਕ ਜਲੰਧਰ, 25 ਮਾਰਚ ਅਰਬਨ ਅਸਟੇਟ, ਫੇਜ਼-2 ਵਿੱਚ ਪੁੱਡਾ ਕੰਪਲੈਕਸ ’ਚ ਸੀਵਰੇਜ ਓਵਰਫਲੋਅ ਹੋਣ ਕਾਰਨ ਮੁੱਖ ਸੜਕ ਬਦਬੂਦਾਰ ਪਾਣੀ ਦੇ ਟੋਭੇ ਵਿੱਚ ਬਦਲ ਗਈ ਹੈ। ਲਗਾਤਾਰ ਪਾਣੀ ਭਰਨ ਨਾਲ ਸੜਕ ਦੀ ਹਾਲਤ ਹੋਰ ਵੀ ਵਿਗੜ ਗਈ ਹੈ, ਜਿਸ ਨਾਲ...
ਜਲੰਧਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅਕਾਦਮਿਕ ਅਦਾਰਿਆਂ ਵਿੱਚ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਸਾਲ 2023-24 ਦੌਰਾਨ ਅੱਵਲ ਆਏ ਵਿਦਿਆਰਥੀਆਂ ਵਿੱਚੋਂ ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਕਿਰਨਪ੍ਰੀਤ ਕੌਰ, ਪ੍ਰਦੀਪ ਕੌਰ...
ਪੁਲੀਸ ਮੁਲਾਜ਼ਮਾਂ ’ਤੇ ਤਸ਼ੱਦਦ ਕਰਨ ਦਾ ਦੋਸ਼
ਫਾਇਰ ਬ੍ਰਿਗੇਡ ਦੀਆਂ 25 ਤੋਂ ਵੱਧ ਗੱਡੀਆਂ ਪਹੁੰਚੀਆਂ
ਪੱਤਰ ਪ੍ਰੇਰਕ ਜਲੰਧਰ, 24 ਮਾਰਚ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜੋ 10 ਅਪਰੈਲ 2025 ਤੱਕ...
ਪੱਤਰ ਪ੍ਰੇਰਕ ਜਲੰਧਰ, 24 ਮਾਰਚ ਇੱਥੋਂ ਦੇ ਸਿਵਲ ਹਸਪਤਾਲ ਦੇ ਪਾਰਕਿੰਗ ਠੇਕੇਦਾਰ ਦੇ ਸੇਵਾਦਾਰ ਅਤੇ ਸਿਵਲ ਹਸਪਤਾਲ ਦੀ ਕੰਟੀਨ ਸੰਚਾਲਕ ’ਤੇ ਚਾਰ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੀੜਤ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਪੈਸੇ ਵਸੂਲਣ ਲਈ...
ਕ੍ਰਾਂਤੀਕਾਰੀਆਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ
ਪੱਤਰ ਪ੍ਰੇਰਕ ਜਲੰਧਰ, 23 ਮਾਰਚ ਪਿੰਡ ਦਿਆਲਪੁਰ ਦੇ ਸੀਨੀਅਰ ਪੋਸਟ ਮਾਸਟਰ ਨਰਿੰਦਰ ਸਿੰਘ, ਡਾਕੀਆ ਹਰਨੇਕ ਸਿੰਘ ਤੇ ਫੁੱਲਵਿੰਦਰ ਸਿੰਘ ਫੌਜੀ ਨੇ ਪਿੰਡ ਦਿਆਲਪੁਰ ਦੇ ਲੋਕ ਗਾਇਕ, ਮੇਲਿਆਂ ਦੇ ਬਾਦਸ਼ਾਹ ਤੇ ਸਮਾਜ ਸੇਵੀ ਦਲਵਿੰਦਰ ਦਿਆਲਪੁਰੀ ਦੀਆਂ ਸੱਭਿਆਚਾਰਕ ਤੇ ਸਮਾਜਿਕ ਸੇਵਾਵਾਂ ਨੂੰ...
ਪੱਤਰ ਪ੍ਰੇਰਕ ਜਲੰਧਰ, 23 ਮਾਰਚ ਇੱਥੋਂ ਦੇ ਲਾਇਲਪੁਰ ਖ਼ਾਲਸਾ ਕਾਲਜ ਦੇ ਪੋਸਟ ਗਰੈਜੂਏਟ ਹਿਸਟਰੀ ਵਿਭਾਗ ਅਧੀਨ ਚਲ ਰਹੇ ਸੈਂਟਰ ਫਾਰ ਹਿਸਟੋਰੀਕਲ ਸਟੱਡੀਜ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਮਾਗਮ ਵਿੱਚ ਸ਼ਹੀਦਾਂ ਨੂੰ ਸਮਰਪਿਤ...
ਜਲੰਧਰ: ਸ਼ਹੀਦ-ਏ ਆਜ਼ਮ ਸ਼ਹੀਦ ਭਗਤ ਸਿੰਘ ਦੇ 94ਵੇਂ ਸ਼ਹੀਦੀ ਦਿਵਸ ਮੌਕੇ ਮੇਹਰ ਚੰਦ ਪੋਲੀਟੈਕਨਿਕ ਕਾਲਜ ਵਿੱਚ ਪ੍ਰਿੰਸੀਪਲ ਡਾ. ਜਗਰਪ ਸਿੰਘ ਦੀ ਦੇਖਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ। ਇਸ ਮੌਕੇ ਮਹਿੰਦਰ ਗਤ...
ਜਲੰਧਰ: ਰੇਨਬੋ ਪਬਲਿਕ ਸਕੂਲ ਸੱਤੋਵਾਲੀ ਆਦਮਪੁਰ ਤੇ ਕਿਡਜ਼ੀ ਸਕੂਲ ਵਿੱਚ ਪ੍ਰਬੰਧਕ ਅਨਿਲ ਕੁਮਾਰ ਸ਼ਰਮਾ ਤੇ ਸੁਨੀਤਾ ਸ਼ਰਮਾ ਦੀ ਪ੍ਰਧਾਨਗੀ ਵਿੱਚ ਹਵਨ ਯੱਗ ਕਰਵਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਪ੍ਰਿੰਸੀਪਲ, ਅਧਿਆਪਕ ਤੇ ਵਿਦਿਆਰਥੀਆਂ ਵਲੋਂ ਹਵਨ ਯੱਗ ਵਿੱਚ ਸਮੱਗਰੀ ਪਾਈ...
ਜਲੰਧਰ ਨਗਰ ਨਿਗਮ ਨੇ ਪੁਲੀਸ ਨਾਲ ਰਲ ਕੇ ਕੀਤੀ ਕਾਰਵਾਈ
ਹਤਿੰਦਰ ਮਹਿਤਾ ਜਲੰਧਰ, 21 ਮਾਰਚ ਨਗਰ ਨਿਗਮ ਜਲੰਧਰ ਨੇ ਕਮਿਸ਼ਨਰੇਟ ਪੁਲੀਸ ਜਲੰਧਰ ਨਾਲ ਮਿਲ ਕੇ ਅੱਜ ਨਸ਼ਾ ਤਸਕਰੀ ਦੇ ਧੰਦੇ ਨਾਲ ਸਬੰਧਤ ਤਿੰਨ ਭਰਾਵਾਂ ਦੀ ਨਾਜਾਇਜ਼ ਉਸਾਰੀ ਢਾਹ ਦਿੱਤੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੈ਼ਰਕਾਨੂੰਨੀ ਕਬਜ਼ੇ ਢਾਹੁਣ ਦੀ ਚੱਲ ਰਹੀ...
ਜਲੰਧਰ ਮਾਡਲ ਟਾਊਨ ਦੇ ਗੁਰਦੁਆਰੇ ’ਚ ਹੋਏ ਆਨੰਦ ਕਾਰਜ
ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਜਬਰੀ ਉਠਾਉਣ ਦੀ ਨਿਖੇਧੀ
ਸ਼ੰਭੂ ਤੇ ਖਨੌਰੀ ਮੋਰਚਿਆਂ ਨੂੰ ਚੁੱਕਣ ਅਤੇ ਕਿਸਾਨਾਂ ’ਤੇ ਤਸ਼ੱਦਦ ਢਾਹੁਣ ’ਤੇ ਰੋਸ ਜ਼ਾਹਿਰ
ਪੱਤਰ ਪ੍ਰੇਰਕ ਜਲੰਧਰ, 20 ਮਾਰਚ ਸਿਹਤ ਵਿਭਾਗ ਜਲੰਧਰ ਟੀਬੀ ਦੇ ਖਾਤਮੇ ਲਈ 100 ਦਿਨਾਂ ਦੀ ਟੀਬੀ ਮੁਹਿੰਮ ਦੌਰਾਨ ਯਤਨਸ਼ੀਲ ਹੈ। ਇਸ ਦੇ ਮੱਦੇਨਜ਼ਰ ਵਿਧਾਇਕ ਰਮਨ ਅਰੋੜਾ ਵੱਲੋਂ ਜ਼ਿਲ੍ਹਾ ਟੀ.ਬੀ. ਕੇਂਦਰ ਜਲੰਧਰ ਵਿੱਚ ਨਿਊਟਰੀਸ਼ਨ ਕਿੱਟ ਵੰਡ ਸਮਾਰੋਹ ਦੌਰਾਨ ਸਿਵਲ ਸਰਜਨ ਡਾ....
ਕਿਸਾਨ ਆਗੂ ਨੇ ਹਸਪਤਾਲ ’ਚ ਦਾਖ਼ਲ ਹੋਣ ਤੋਂ ਇਨਕਾਰ ਕੀਤਾ
‘ਆਪ’ ਦੇ ਸੀਨੀਅਰ ਆਗੂਆਂ ਨੇ ਅਹੁਦਾ ਸੰਭਾਲਣ ’ਤੇ ਮੂੰਹ ਮਿੱਠਾ ਕਰਵਾਇਆ
Advertisement