ਪੱਤਰ ਪ੍ਰੇਰਕ ਜਲੰਧਰ, 6 ਮਾਰਚ ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਜਲੰਧਰ ਨੀਲਮ ਮਹੇ ਨੇ ਦੱਸਿਆ ਕਿ ਆਰਮੀ ਵਿੱਚ ਬਤੌਰ ਅਗਨੀਵੀਰ ਭਰਤੀ ਲਈ 8 ਮਾਰਚ ਤੋਂ 20 ਅਪਰੈਲ 2025 ਤੱਕ ਆਨਲਾਈਨ ਰਜਿਸਟਰੇਸ਼ਨ ਚੱਲੇਗੀ। ਉਨ੍ਹਾਂ ਦੱਸਿਆ...
Advertisement
ਜਲੰਧਰ
ਨਸ਼ਿਆਂ ਦੇ ਖਾਤਮੇ ਲਈ ਚੁੱਕੇ ਗਏ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ
ਪੱਤਰ ਪ੍ਰੇਰਕ ਜਲੰਧਰ, 5 ਮਾਰਚ ਦਿਹਾਤੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਦੇ ਆਪਣੇ ਯਤਨਾਂ ਵਿੱਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 214 ਨਸ਼ੀਲੀਆਂ ਗੋਲੀਆਂ ਅਤੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ...
Punjab News - War Against Drugs:
ਹਤਿੰਦਰ ਮਹਿਤਾ ਜਲੰਧਰ, 4 ਮਾਰਚ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਜ਼ਿਲ੍ਹਾ ਜਲੰਧਰ ਦੇ ਸਬ-ਰਜਿਸਟਰਾਰਾਂ ਨੇ ਤਹਿਸੀਲਾਂ ਵਿੱਚ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਮੰਗਲਵਾਰ ਨੂੰ ਆਪਣੀ ਡਿਊਟੀ ਮੁੜ ਸ਼ੁਰੂ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਬ ਰਜਿਸਟਰਾਰ ਦਫ਼ਤਰਾਂ...
Advertisement
ਪੱਤਰ ਪ੍ਰੇਰਕ ਜਲੰਧਰ, 4 ਮਾਰਚ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਮੰਗਲਵਾਰ ਨੂੰ ਸਿਵਲ ਸਰਜਨ ਦਫ਼ਤਰ ਵਿੱਚ ਜ਼ਿਲ੍ਹੇ ਦੇ ਆਯੂਸ਼ਮਾਨ ਆਰੋਗਯ ਕੇਂਦਰ ਮਿਆਂਵਾਲ, ਆਯੂਸ਼ਮਾਨ ਆਰੋਗਯ ਕੇਂਦਰ ਡੱਲਾ ਅਤੇ ਆਯੂਸ਼ਮਾਨ ਆਰੋਗਯ ਕੇਂਦਰ ਸਨੋਰਾ ਦੇ ਸਟਾਫ ਨੂੰ ਰਾਸ਼ਟਰੀ ਗੁਣਵੱਤਾ ਭਰੋਸਾ ਮਿਆਰ (ਐਨ.ਕਿਊ.ਏ.ਐਸ.)...
ਪੱਤਰ ਪ੍ਰੇਰਕ ਜਲੰਧਰ, 4 ਮਾਰਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਤਰੁੱਟੀ ਰਹਿਤ ਵੋਟਰ ਸੂਚੀਆਂ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ...
ਪਿੰਡ ਆਨੰਦਗੜ੍ਹ ਵਿੱਚ Dhamma Dhaja ਵਿਪਾਸਨਾ ਸੈਂਟਰ (ਡੀਡੀਵੀਸੀ) ਵਿੱਚ 10 ਦਿਨਾ ਵਿਪਾਸਨਾ ਕੋਰਸ ਵਿੱਚ ਸ਼ਾਮਲ ਹੋਣਗੇ
ਡਿਪਟੀ ਕਮਿਸ਼ਨਰ ਵੱਲੋਂ ਲੋੜੀਂਦੇ ਹੁਕਮ ਜਾਰੀ
ਹਤਿੰਦਰ ਮਹਿਤਾ ਜਲੰਧਰ, 3 ਮਾਰਚ ਹਾਲ ਹੀ ਵਿੱਚ ਵਿਜੀਲੈਂਸ ਵੱਲੋਂ ਤਹਿਸੀਲਦਾਰ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਅੱਜ ਪੂਰੇ ਮਾਲ ਅਧਿਕਾਰੀ ਹੜਤਾਲ ’ਤੇ ਚਲੇ ਗਏ। ਇਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕ ਆਪਣੇ ਕੰਮ ਕਰਵਾਉਣ ਲਈ ਸਵੇਰ ਤੋਂ ਹੀ...
ਪੱਤਰ ਪ੍ਰੇਰਕ ਜਲੰਧਰ, 3 ਮਾਰਚ ਹਰਕਮਲਪ੍ਰੀਤ ਸਿੰਘ ਖੱਖ, ਜੋ ਜਲੰਧਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਨ, ਦਾ ਐਤਵਾਰ ਦੇਰ ਰਾਤ ਤਬਾਦਲਾ ਕਰ ਦਿੱਤਾ ਗਿਆ। ਉਨ੍ਹਾਂ ਦੀ ਥਾਂ ’ਤੇ ਫਿਰੋਜ਼ਪੁਰ ਵਿਜੀਲੈਂਸ ’ਚ ਤਾਇਨਾਤ ਗੁਰਮੀਤ ਸਿੰਘ ਨੂੰ ਜਲੰਧਰ ’ਚ ਐੱਸਐੱਸਪੀ ਵਜੋਂ ਭੇਜਿਆ ਗਿਆ...
ਜੰਡਿਆਲਾ ਮੰਜਕੀ: ਪਿੰਡ ਧਾਲੀਵਾਲ ਵਿੱਚ ਅੱਖਾਂ ਦਾ 18ਵਾਂ ਮੁਫ਼ਤ ਚੈਕਅੱਪ ਕੈਂਪ ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿੱਚ ਲਗਾਇਆ ਗਿਆ, ਜਿਸ ਵਿੱਚ ਜਲੰਧਰ ਦੇ ਔਕੁਲਸ ਹਸਪਤਾਲ ਦੇ ਮਾਹਿਰ ਸਰਜਨ ਡਾ. ਮਨਦੀਪ ਸੂਦ ਅਤੇ ਡਾ. ਅਮਨਦੀਪ ਔਜਲਾ ਨੇ 660 ਮਰੀਜ਼ਾਂ ਦੀਆਂ ਅੱਖਾਂ ਦਾ ਮੁਆਇਨਾ...
ਗੁਰਾਇਆ: ਐੱਸਟੀਐੱਸ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਦੇ ਪਿਆਰੇ ਦਾਦਾ-ਦਾਦੀ ਨੂੰ ਸੱਦਾ ਦਿੰਦਿਆਂ ਇੱਕ ਦਿਲਕਸ਼ ਦਾਦਾ-ਦਾਦੀ ਦਿਵਸ ਸਮਾਰੋਹ ਦੀ ਮੇਜ਼ਬਾਨੀ ਕੀਤੀ ਗਈ। ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਵਜੋਂ ਚੇਅਰਪਰਸਨ ਮਾਲਤੀ ਅਤੇ ਪ੍ਰਿੰਸੀਪਲ ਪ੍ਰਭਜੋਤ ਗਿੱਲ ਦੇ ਨਿੱਘੇ ਸੁਆਗਤ ਨਾਲ ਹੋਈ, ਜਿਸ ਤੋਂ ਬਾਅਦ...
ਸ਼ਾਹਕੋਟ: ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚ ਗੁਰੂ ਨਾਨਕ ਮੋਦੀਖਾਨਾ ਚੈਰੀਟੇਬਲ ਟਰੱਸਟ ਲੋਹੀਆਂ ਖਾਸ, ਗੁਰਦੁਆਰਾ ਸਿੱਖ ਸੈਂਟਰ ਆਫ ਸਿਆਟਲ ਅਮਰੀਕਾ ਅਤੇ ਸੋਚ ਸੈਂਟਰ ਸਿਆਟਲ ਅਮਰੀਕਾ ਵੱਲੋਂ ਸੰਯੁਕਤ ਰੂਪ ’ਚ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ...
ਜਲੰਧਰ: ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਅਤੇ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ (ਆਈਆਈਸੀ) ਵੱਲੋਂ ਸਾਈਬਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਵਿਦਿਆਰਥੀਆਂ ਨੇ ਸਾਈਬਰ ਸੁਰੱਖਿਆ ਬਾਰੇ ਸਲੋਗਨ...
ਪੱਤਰ ਪ੍ਰੇਰਕ ਕਪੂਰਥਲਾ, 2 ਮਾਰਚ ਕਪੂਰਥਲਾ ਪੁਲੀਸ ਨੇ ਦੋ ਵੱਖ ਵੱਖ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਸਿਟੀ ਪੁਲੀਸ ਫਗਵਾੜਾ ਨੇ...
ਪੱਤਰ ਪ੍ਰੇਰਕ ਫਗਵਾੜਾ, 2 ਮਾਰਚ ਇੱਕ ਵਿਅਕਤੀ ਨੂੰ ਅਗਵਾ ਕਰਨ ਵਾਲੇ ਪੰਜ ਵਿਅਕਤੀਆਂ ਖ਼ਿਲਾਫ਼ ਰਾਵਲਪਿੰਡੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਾਲਿਮ ਪੁੱਤਰ ਜਾਕਿਰ ਵਾਸੀ ਸਾਮੱਸਪੁਰ ਕਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਭਰਾ ਕਾਮਲ...
ਪੱਤਰ ਪ੍ਰੇਰਕ ਸ਼ਾਹਕੋਟ, 2 ਮਾਰਚ ਮਹਿਤਪੁਰ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸਐੱਚਓ ਮਹਿਤਪੁਰ ਸਿਕੰਦਰ ਸਿੰਘ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਏਐੱਸਆਈ ਗੁਰਨਾਮ ਸਿੰਘ ਨੇ ਗਸ਼ਤ...
30 ਪੁਲੀਸ ਫੋਰਸਾਂ ਦੇ 2000 ਦੇ ਕਰੀਬ ਖਿਡਾਰੀ ਤੇ ਅਧਿਕਾਰੀ ਲੈਣਗੇ ਹਿੱਸਾ
ਕੈਬਨਿਟ ਮੀਟਿੰਗ ਵਿੱਚ ਲਿਆਂਦੀ ਜਾਵੇਗੀ ਤਜਵੀਜ਼; ਨਫ਼ਰਤ ਦੇ ਬੀਜ ਬੀਜਣ ਵਾਲਿਆਂ ਨੂੰ ਦਿੱਤੀ ਚੇਤਾਵਨੀ; ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਲਈ ਸਲਾਮੀ
ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਸਮੇਤ ਹੋਰ ਸੀਨੀਅਰ ਅਧਿਕਾਰੀ ਰਹੇ ਮੌਜੂਦ
ਕਈ ਇਲਾਕਿਆਂ ਵਿੱਚ ਪਾਣੀ ਭਰਿਆ; ਲੋਕਾਂ ਨੇ ਨਿਗਮ ਨੂੰ ਭੰਡਿਆ
ਕੈਂਪਾਂ ਦੌਰਾਨ ਕੁੱਲ 2243 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ; 658 ਵਿਅਕਤੀਆਂ ਦੇ ਅਪਰੇਸ਼ਨ
ਪੱਤਰ ਪ੍ਰੇਰਕ ਜਲੰਧਰ, 28 ਫਰਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ ਨੇ ਅੱਜ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਲੋਕਾਂ ਤੇ ਵਾਹਨ ਚਾਲਕਾਂ ਲਈ ਸੁਖਾਵਾਂ ਤੇ ਸੁਰੱਖਿਅਤ ਸਫ਼ਰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਵਧੀਕ ਡਿਪਟੀ...
ਹਤਿੰਦਰ ਮਹਿਤਾ ਜਲੰਧਰ, 28 ਫਰਵਰੀ ਦਿਹਾਤੀ ਪੁਲੀਸ ਨੇ 2022 ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆ ਦੇ ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਐੱਸਐੱਸਪੀ (ਜਲੰਧਰ ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ...
ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਥਿਆਰ ਬਰਾਮਦ
Punjab Nnews - POCSO Case: 14 year old minor girl becomes pregnant due to rape; accused arrested
ਹਤਿੰਦਰ ਮਹਿਤਾ ਜਲੰਧਰ, 28 ਫਰਵਰੀ ਯੂਕੇ ਨੇ ‘ਵੀਜ਼ਾ ਫਰੌਡ ਤੋਂ ਬਚੋ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਮੁੱਖ ਮੰਤਵ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਧੋਖਾਧੜੀ ਅਤੇ ਗੈਰਕਾਨੂੰਨੀ ਪਰਵਾਸ ਦੇ ਜੋਖ਼ਮਾਂ ਤੋਂ ਬਚਾਉਣਾ ਹੈ। ਮੁਹਿੰਮ ਤਹਿਤ ਅੰਗਰੇਜ਼ੀ ਤੇ ਪੰਜਾਬੀ ਵਿੱਚ ਸਹਾਇਤਾ ਲਾਈਨ...
Advertisement