Punjab News: ਹਥਿਆਰਬੰਦ ਲੁਟੇਰਿਆਂ ਨੇ ਰੇਹੜੀ ਚਾਲਕ ਨੂੰ ਮਾਰੀ ਗੋਲੀ
ਕਪੂਰਥਲਾ ਜ਼ਿਲ੍ਹੇ ਦੇ ਇੱਕ ਪਿੰਡ ਬਰਿੰਦਪੁਰ ਵਿੱਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ ਰੇਹੜੀ ਵਾਲਾ ਜ਼ਖ਼ਮੀ ਹੋ ਗਿਆ। ਪਿੰਡ ਔਜਲਾ ਦੇ ਰਹਿਣ ਵਾਲੇ ਪੀੜਤ ਰਾਜਿੰਦਰ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ...
Advertisement
Advertisement
×

