ਰਣਇੰਦਰ ਦੇ ਅੱਜ ਈਡੀ ਅੱਗੇ ਪੇਸ਼ ਹੋਣ ਦੀ ਸੰਭਾਵਨਾ ਘੱਟ

ਰਣਇੰਦਰ ਦੇ ਅੱਜ ਈਡੀ ਅੱਗੇ ਪੇਸ਼ ਹੋਣ ਦੀ ਸੰਭਾਵਨਾ ਘੱਟ

ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 27 ਅਕਤੂਬਰ

ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਮਾਮਲੇ ਵਿੱਚਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਰਣਇੰਦਰ ਨੇ ਈਡੀ ਤੋਂ ਪੇਸ਼ੀ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਦੇ ਵਕੀਲ ਅਤੇ ਕਾਂਗਰਸ ਦੇ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ, “ਮੇਰੇ ਮੁਵੱਕਿਲ ਨੂੰ ਓਲੰਪਿਕ ਖੇਡਾਂ-2021 ਦੇ ਸਬੰਧ ਵਿੱਚ ਸੰਸਦੀ ਸਥਾਈ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਹੋਣਾ ਹੈ ਤੇ ਊਨ੍ਹਾਂ ਨੇ ਇਸ ਫੇਮਾ ਮਾਮਲੇ ਵਿੱਚ ਈਡੀ ਤੋਂ ਵੇਰਵਾ ਵੀ ਮੰਗਿਆ ਹੈ, ਜਿਸ ਸਬੰਧ ਵਿੱਚ ਉਸ ਨੂੰ ਸੰਮਨ ਭੇਜਿਆ ਗਿਆ ਹੈ।’

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All