ਬਾਊਪੁਰ ਮੰਡ ’ਚ ਮੀਂਹ ਦੇ ਬਾਵਜੂਦ ਰਾਹਤ ਕਾਰਜ ਜਾਰੀ
ਬਾਊਪੁਰ ਮੰਡ ਵਿੱਚ ਅੱਜ ਸਵੇਰ ਤੋਂ ਹੀ ਪੈ ਰਹੇ ਮੀਂਹ ਦੇ ਬਾਵਜੂਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਪਹੁੰਚਾਈ ਜਾ ਰਹੀ ਹੈ। ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਲੋੜਵੰਦਾਂ ਤੱਕ ਪ੍ਰਸ਼ਾਦੇ ਅਤੇ ਹੋਰ ਲੋੜੀਂਦਾ ਸਾਮਾਨ ਪਹੁੰਚਾਇਆ...
Advertisement
ਬਾਊਪੁਰ ਮੰਡ ਵਿੱਚ ਅੱਜ ਸਵੇਰ ਤੋਂ ਹੀ ਪੈ ਰਹੇ ਮੀਂਹ ਦੇ ਬਾਵਜੂਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਪਹੁੰਚਾਈ ਜਾ ਰਹੀ ਹੈ।
Advertisement
ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਲੋੜਵੰਦਾਂ ਤੱਕ ਪ੍ਰਸ਼ਾਦੇ ਅਤੇ ਹੋਰ ਲੋੜੀਂਦਾ ਸਾਮਾਨ ਪਹੁੰਚਾਇਆ ਗਿਆ।
ਪੰਜ ਕਿਸ਼ਤੀਆਂ ਵਿਚ ਉਨ੍ਹਾਂ ਘਰਾਂ ਦਾ ਸਮਾਨ ਸੁਰੱਖਿਅਤ ਕੱਢਿਆ ਗਿਆ, ਜਿਨ੍ਹਾਂ ਘਰਾਂ ਨੂੰ ਬਿਆਸ ਦਰਿਆ ਢਾਅ ਲਾ ਰਿਹਾ ਹੈ।
Advertisement