ਸ਼ਾਹਕੋਟ ਤੇ ਨੇੜਲੇ ਇਲਾਕਿਆਂ ਨੂੰ ਮੀਂਹ ਤੇ ਹੜ੍ਹ ਦੀ ਮਾਰ
ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਨਾਲ ਸ਼ਾਹਕੋਟ ਤੇ ਨੇੜਲੇ ਇਲਾਕਿਆਂ ਨੂੰ ਵੱਡੀ ਮਾਰ ਪਈ ਹੈ। ਮੀਂਹ ਕਰਕੇ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੈ। ਕਿਸਾਨਾਂ ਦੀਆਂ ਫਸਲਾਂ ਪਾਣੀ ਵਿਚ ਡੁੱਬ ਗਈਆਂ ਹਨ। ਮਲਸੀਆਂ ਬਲਾਕ ਸ਼ਾਹਕੋਟ ਦਾ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ...
ਮੀਂਹ ਦੇ ਪਾਣੀ ਨਾਲ ਜਲਥਲ ਹੋਇਆ ਮਲਸੀਆਂ ਬਲਾਕ ਸ਼ਾਹਕੋਟ ਦਾ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ। ਫੋਟੋ.ਖੋਸਲਾ
Advertisement
ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਨਾਲ ਸ਼ਾਹਕੋਟ ਤੇ ਨੇੜਲੇ ਇਲਾਕਿਆਂ ਨੂੰ ਵੱਡੀ ਮਾਰ ਪਈ ਹੈ। ਮੀਂਹ ਕਰਕੇ ਕਈ ਥਾਵਾਂ ’ਤੇ ਪਾਣੀ ਖੜ੍ਹਾ ਹੈ। ਕਿਸਾਨਾਂ ਦੀਆਂ ਫਸਲਾਂ ਪਾਣੀ ਵਿਚ ਡੁੱਬ ਗਈਆਂ ਹਨ। ਮਲਸੀਆਂ ਬਲਾਕ ਸ਼ਾਹਕੋਟ ਦਾ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਰਕਾਰੀ (ਕੰਨਿਆ)ਸੀਨੀਅਰ ਸੈਕੰਡਰੀ ਸਕੂਲ ਪਾਣੀ ਵਿਚ ਡੁੱਬਿਆ ਹੋਇਆ ਹੈ।
Advertisement
Advertisement