ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਆਸਟਰੇਲੀਆ ’ਚ ਮੌਤ

ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਆਸਟਰੇਲੀਆ ’ਚ ਮੌਤ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 4 ਜੁਲਾਈ

ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਅਰਮਾਨ ਸਿੰਘ ਧੰਜੂ ਦੀ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੇ ਪਿਤਾ ਸਤਿੰਦਰ ਸਿੰਘ ਰੂਬੀ ਆਸਟਰੇਲੀਆ ਜਾਣ ਤੋਂ ਪਹਿਲਾਂ ਪੰਜਾਬੀ ਅਖ਼ਬਾਰ ਵਿੱਚ ਪੱਤਰਕਾਰ ਰਹੇ ਹਨ।ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਕਾਮਰੇਡ ਗੁਰਚੇਤਨ ਬਾਸੀ, ਸੀਪੀਆਈ (ਐੱਮ) ਜਲੰਧਰ ਕਪੂਰਥਲਾ ਦੇ ਸਕੱਤਰ ਕਾਮਰੇਡ ਸੁਰਿੰਦਰ ਖੀਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All