ਇੰਗਲੈਂਡ ਦੇ ਸੰਸਦ ਮੈਂਬਰ ਢੇਸੀ ਵੱਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ
ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋ ਕਿ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਪੰਜਾਬ ਦੇ ਐੱਨਆਰਆਈ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ...
Advertisement
ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋ ਕਿ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਪੰਜਾਬ ਦੇ ਐੱਨਆਰਆਈ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਪਰਵਾਸੀ ਭਾਰਤੀਆਂ ਲਈ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
Advertisement
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਹਾਜ਼ਰ ਸਨ।
Advertisement