ਬਜਟ ਨਾਲ ਰੁਜ਼ਗਾਰ ਦੇ ਨਵੇਂ ਰਾਹ ਖੁੱਲ੍ਹਣਗੇ: ਸ਼ਾਹ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਬਜਟ ਰੁਜ਼ਗਾਰ ਅਤੇ ਮੌਕਿਆਂ ਨਾਲ ਮੁਲਕ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਬਜਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਵਿਕਾਸ ਪ੍ਰਤੀ ਵਚਨਬੱਧਤਾ ਦੀ ਝਲਕ ਮਿਲਦੀ...
Advertisement
ਨਵੀਂ ਦਿੱਲੀ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਬਜਟ ਰੁਜ਼ਗਾਰ ਅਤੇ ਮੌਕਿਆਂ ਨਾਲ ਮੁਲਕ ਲਈ ਵਿਕਾਸ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਬਜਟ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਰਥਿਕ ਵਿਕਾਸ ਪ੍ਰਤੀ ਵਚਨਬੱਧਤਾ ਦੀ ਝਲਕ ਮਿਲਦੀ ਹੈ। ਸ਼ਾਹ ਨੇ ਕਿਹਾ ਕਿ ਬਜਟ ਨਾਲ ਟੈਕਸਦਾਤਿਆਂ ਨੂੰ ਰਾਹਤ ਮਿਲੇਗੀ। ਉਨ੍ਹਾਂ ‘ਐਕਸ’ ’ਤੇ ਕਿਹਾ ਕਿ ਬਜਟ ’ਚ ਨੌਜਵਾਨਾਂ, ਔਰਤਾਂ ਅਤੇ ਕਿਸਾਨਾਂ ਲਈ ਕਈ ਯੋਜਨਾਵਾਂ ਰੱਖ ਕੇ ਵਿਕਸਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ’ਚ ਅਹਿਮ ਕਦਮ ਚੁੱਕਿਆ ਗਿਆ ਹੈ। -ਪੀਟੀਆਈ
Advertisement
ਪੰਜ ਖਰਬ ਡਾਲਰ ਵਾਲਾ ਅਰਥਚਾਰਾ ਬਣਾਉਣ ’ਤੇ ਧਿਆਨ ਕੇਂਦਰਿਤ: ਰਾਜਨਾਥ
Advertisement