ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੰਮੀ ਦਾਖਲੇ: ਦਿੱਲੀ ਤੇ ਰਾਜਸਥਾਨ ਦੇ 27 ਸਕੂਲਾਂ ਨੂੰ ਨੋਟਿਸ

ਨਵੀਂ ਦਿੱਲੀ: ਸੀਬੀਐੱਸਈ ਨੇ ਵਿਦਿਆਰਥੀਆਂ ਦੇ ‘ਡੰਮੀ ਦਾਖਲਿਆਂ’ ਲਈ ਦਿੱਲੀ ਤੇ ਰਾਜਸਥਾਨ ਦੇ 27 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਬੋਰਡ ਨਿਯਮਾਂ ਦਾ ਪਾਲਣ ਨਾ ਕਰਨ ਦਾ ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ’ਤੇ ਵੀ ਵਿਚਾਰ...
Advertisement

ਨਵੀਂ ਦਿੱਲੀ:

ਸੀਬੀਐੱਸਈ ਨੇ ਵਿਦਿਆਰਥੀਆਂ ਦੇ ‘ਡੰਮੀ ਦਾਖਲਿਆਂ’ ਲਈ ਦਿੱਲੀ ਤੇ ਰਾਜਸਥਾਨ ਦੇ 27 ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਬੋਰਡ ਨਿਯਮਾਂ ਦਾ ਪਾਲਣ ਨਾ ਕਰਨ ਦਾ ਦੋਸ਼ੀ ਪਾਏ ਜਾਣ ਵਾਲੇ ਸਕੂਲਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ’ਤੇ ਵੀ ਵਿਚਾਰ ਕਰ ਰਿਹਾ ਹੈ। ਇਹ ਕਦਮ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ ਡੰਮੀ ਸਕੂਲਾਂ ਦੀ ਜਾਂਚ ਲਈ ਇਨ੍ਹਾਂ ਦੇ ਅਚਾਨਕ ਨਿਰੀਖਣ ਤੋਂ ਬਾਅਦ ਚੁੱਕਿਆ ਹੈ। ਸੀਬੀਐੱਸਈ ਦੇ ਸਕੱਤਰ ਹਿਮਾਂਸ਼ੂ ਗੁਪਤਾ ਨੇ ਕਿਹਾ, ‘ਨਿਰੀਖਣ ਦੌਰਾਨ ਵਧੇਰੇ ਸਕੂਲ ਬੋਰਡ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ। ਉਨ੍ਹਾਂ ਵਿਦਿਆਰਥੀਆਂ ਦੀ ਅਸਲ ਹਾਜ਼ਰੀ ਦੇ ਰਿਕਾਰਡ ਤੋਂ ਵੱਧ ਵਿਦਿਆਰਥੀ ਨਾਮਜ਼ਦ ਕੀਤੇ ਹੋਏ ਸਨ। -ਪੀਟੀਆਈ

Advertisement

Advertisement
Tags :
CBSEDelhi and RajasthanDummy admissionsPunjabi khabarPunjabi News