ਹਿਮਾਚਲ: ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ 8 ਹੋਈ
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ ਆਏ ਹੜ੍ਹ ਦੌਰਾਨ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲਾਪਤਾ ਹੋਏ 45 ਵਿਅਕਤੀਆਂ ਦੀ ਭਾਲ ਲਈ ਮੁਸ਼ੱਕਤ ਕੀਤੀ ਜਾ ਰਹੀ ਹੈ। ਜਾਣਕਾਰੀ...
Advertisement
ਸ਼ਿਮਲਾ:
ਹਿਮਾਚਲ ਪ੍ਰਦੇਸ਼ ਦੇ ਤਿੰਨ ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ ਆਏ ਹੜ੍ਹ ਦੌਰਾਨ ਮਰਨ ਵਾਲਿਆਂ ਦੀ ਗਿਣਤੀ 8 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਲਾਪਤਾ ਹੋਏ 45 ਵਿਅਕਤੀਆਂ ਦੀ ਭਾਲ ਲਈ ਮੁਸ਼ੱਕਤ ਕੀਤੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਲਾਪਤਾ ਵਿਅਕਤੀਆਂ ਵਿਚੋਂ 17 ਇਕੋ ਪਰਿਵਾਰ ਨਾਲ ਸਬੰਧਤ ਹਨ। ਐੱਨਡੀਆਰਐੱਫ ਅਤੇ ਹੋਮਗਾਰਡ ਜਵਾਨ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜਾਂ ’ਚ ਜੁਟੇ ਹੋਏ ਹਨ। -ਪੀਟੀਆਈ
Advertisement
Advertisement
Advertisement
×

