ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ’ਤੇ ਹਮਲੇ ਦੇ ਸਬੰਧ ’ਚ ਔਰਤ ਗ੍ਰਿਫ਼ਤਾਰ
Advertisement
ਖ਼ਬਰਨਾਮਾ
ਹਿੰਸਾ ’ਚ ਸ਼ਾਮਲ ਪ੍ਰਦਰਸ਼ਨਕਾਰੀਆਂ ਦੀ ਪਛਾਣ ਲਈ ਵੱਖ-ਵੱਖ ਥਾਵਾਂ ’ਤੇ ਲਾਏ ਜਾਣਗੇ ਪੋਸਟਰ
ਅਡਾਨੀ ਗ੍ਰੀਨ ਐਨਰਜੀ ਲਿਮਟਿਡ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ ’ਚ ਕੀਤਾ ਦਾਅਵਾ
ਨਵੀਂ ਦਿੱਲੀ, 27 ਨਵੰਬਰ ਕਾਂਗਰਸ ਨੇ ਅੱਜ ਕਿਹਾ ਹੈ ਕਿ ‘ਮੋਦਾਨੀ ਈਕੋਸਿਸਟਮ’ ਅਮਰੀਕਾ ਵਿੱਚ ਕਾਰੋਬਾਰੀ ਗੌਤਮ ਅਡਾਨੀ ’ਤੇ ਲੱਗੇ ਰਿਸ਼ਵਤ ਦੇਣ ਦੇ ਦੋਸ਼ਾਂ ਦੀ ਗੰਭੀਰਤਾ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਰਾਹੁਲ ਗਾਂਧੀ ਨੇ ਸਰਕਾਰ ’ਤੇ ਅਡਾਨੀ ਨੂੰ...
ਨਵੀਂ ਦਿੱਲੀ, 27 ਨਵੰਬਰ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਮੁਲਾਜ਼ਮ ਦੀ ਤਰੱਕੀ ਸਬੰਧਤ ਅਹੁਦੇ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਤੋਂ ਬਾਅਦ ਹੀ ਪ੍ਰਭਾਵੀ ਮੰਨੀ ਜਾਂਦੀ ਹੈ, ਨਾ ਕਿ ਕੋਈ ਅਹੁਦਾ ਖਾਲੀ ਹੋਣ ਦੀ ਤਰੀਕ...
Advertisement
ਨਵੀਂ ਦਿੱਲੀ, 28 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਤਿਲੰਗਾਨਾ ਦੇ ਲੋਕ ਉੱਥੋਂ ਦੀ ਕਾਂਗਰਸ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਕੁਸ਼ਾਸਨ ਦੀਆਂ ਭਿਆਨਕ ਯਾਦਾਂ ਅਜੇ ਵੀ ਉਨ੍ਹਾਂ ਦੇ ਮਨਾਂ ਵਿੱਚ...
ਰਾਂਚੀ, 27 ਨਵੰਬਰ ਝਾਰਖੰਡ ਮੁਕਤੀ ਮੋਰਚਾ ਦੇ ਆਗੂ ਹੇਮੰਤ ਸੋਰੇਨ ਭਲਕੇ 28 ਨਵੰਬਰ ਨੂੰ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਮੋਰਾਬਦੀ ਗਰਾਊਂਡ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਵੱਖ-ਵੱਖ ਰਾਜਸੀ ਆਗੂਆਂ ਤੋਂ ਇਲਾਵਾ ਕਈ ਅਹਿਮ ਸ਼ਖ਼ਸੀਅਤਾਂ ਤੇ...
ਰਾਸ਼ਟਰਪਤੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ’ਤੇ ਦਿੱਤਾ ਜ਼ੋਰ; ਉਪ ਰਾਸ਼ਟਰਪਤੀ ਨੇ ਅਸ਼ਾਂਤੀ ਫੈਲਾਉਣ ਨੂੰ ਜਮਹੂਰੀ ਸੰਸਥਾਵਾਂ ਲਈ ਖਤਰਾ ਦੱਸਿਆ
ਜਸਟਿਸ ਕੁਲਦੀਪ ਸਿੰਘ ਦੇ ਦੇਹਾਂਤ ਤੋਂ ਬੇਹੱਦ ਦੁਖੀ: ਐੱਨਐੱਨ ਵੋਹਰਾ
ਸ਼ਿੰਦੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਨਿਭਾਉਣਗੇ ਜ਼ਿੰਮੇਵਾਰੀ; ਅਗਲੇ ਮੁੱਖ ਮੰਤਰੀ ਬਾਰੇ ਸਥਿਤੀ ਨਹੀਂ ਹੋਈ ਸਪਸ਼ਟ
ਨਵੀਂ ਦਿੱਲੀ, 26 ਨਵੰਬਰ ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਮੈਂਬਰ ਤਜਵੀਜ਼ਤ ਕਾਨੂੰਨ ਵਿੱਚ ਆਪਣੇ ਵੱਲੋਂ ਸੋਧਾਂ ਨੂੰ ਪੇਸ਼ ਕਰ ਸਕਦੇ ਹਨ। -ਪੀਟੀਆਈ ...
ਚੇਨੱਈ/ਮੁੰਬਈ: ਐਸੀਡਿਟੀ ਦੀ ਪ੍ਰੇਸ਼ਾਨੀ ਹੋਣ ਕਾਰਨ ਬੀਤੀ ਰਾਤ ਇੱਥੇ ਹਸਪਤਾਲ ਦਾਖਲ ਕਰਵਾਏ ਗਏ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ਅੱਜ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਆਰਬੀਆਈ ਦੇ ਤਰਜਮਾਨ ਨੇ ਦੱਸਿਆ ਕਿ ਦਾਸ ਠੀਕ ਹਨ ਅਤੇ ਉਨ੍ਹਾਂ ਨੂੰ ਹਸਪਤਾਲ...
ਆਂਧਰਾ ਪ੍ਰਦੇਸ਼ ’ਚ ਤਿੰਨ ਅਤੇ ਉੜੀਸਾ, ਪੱਛਮੀ ਬੰਗਾਲ ਤੇ ਹਰਿਆਣਾ ’ਚ ਇੱਕ-ਇੱਕ ਸੀਟ ਲਈ ਹੋਵੇਗੀ ਚੋਣ
ਨਵੀਂ ਦਿੱਲੀ, 26 ਨਵੰਬਰ ਸਰਕਾਰ ਨੇ ਟੈਕਸ ਦੇਣ ਵਾਲਿਆਂ ਨੂੰ ਕਿਊਆਰ ਕੋਡ ਸਹੂਲਤ ਨਾਲ ਲੈਸ ਨਵੀਂ ਕਿਸਮ ਦੇ ਪੈਨ ਕਾਰਡ ਜਾਰੀ ਕਰਨ ਲਈ 1,435 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਇਹ ਪ੍ਰਾਜੈਕਟ ‘ਸਥਾਈ ਖਾਤਾ ਨੰਬਰ’ (ਪੈਨ) ਜਾਰੀ ਕਰਨ...
ਜੈਪੁਰ, 26 ਨਵੰਬਰ ਉਦੈਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਥਿਤ ਸਿਟੀ ਪੈਲੇਸ ਦੇ ਵਿਵਾਦਤ ਹਿੱਸੇ ਲਈ ‘ਰਿਸੀਵਰ’ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਇਹ ਫ਼ੈਸਲਾ ਵਿਸ਼ਵਰਾਜ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੂਜਾ ਸਥਾਨ ‘ਧੂਣੀ’ ਵਿੱਚ ਦਰਸ਼ਨਾਂ ਲਈ ਜਾਣ ਕਾਰਨ...
ਨਵੀਂ ਦਿੱਲੀ: ਕਾਂਗਰਸ ਕਾਰਜਕਾਰਨੀ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ 29 ਨਵੰਬਰ ਨੂੰ ਹੋਵੇਗੀ, ਜਿਸ ਵਿਚ ਹਾਲ ਹੀ ਵਿਚ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪ੍ਰਦਰਸ਼ਨ ਦੀ ਸਮੀਖਿਆ ਕੀਤੀ ਜਾ ਸਕਦੀ ਹੈ। ਇਹ ਮੀਟਿੰਗ ਮੌਜੂਦਾ ਸੰਸਦ...
ਪੁਲੀਸ ਮੁਲਾਜ਼ਮ ਜ਼ਖ਼ਮੀ; ਅਧਿਕਾਰੀਆਂ ਦੇ ਭਰੋਸੇ ਮਗਰੋਂ ਮੁਜ਼ਾਹਰਾਕਾਰੀਆਂ ਨੇ ਹੜਤਾਲ ਵਾਪਸ ਲਈ
ਸੁਰੱਖਿਆ ਬਲਾਂ ਨੇ ਰੈਲੀ ਨੂੰ ਮੁੱਖ ਮੰਤਰੀ ਸਕੱਤਰੇਤ ਤੋਂ ਇੱਕ ਕਿਲੋਮੀਟਰ ਦੂਰ ਰੋਕਿਆ
ਪ੍ਰਸਤਾਵਨਾ ’ਚ ਸ਼ਾਮਲ ਕੀਤੇ ‘ਸਮਾਜਵਾਦੀ’ ਤੇ ‘ਧਰਮ ਨਿਰਪੇਖ’ ਸ਼ਬਦਾਂ ਨੂੰ ਦਿੱਤੀ ਸੀ ਚੁਣੌਤੀ; ਸਿਖਰਲੀ ਅਦਾਲਤ ਨੇ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੀ ਰਾਖਵਾਂ
ਵਿਦੇਸ਼ ਮੰਤਰੀ ਨੇ ਪੱਛਮੀ ਏਸ਼ੀਆ ਵਿੱਚ ਜੰਗ ਦਾ ਘੇਰਾ ਵਧਣ ’ਤੇ ਚਿੰਤਾ ਜਤਾਈ
ਉੱਤਰੀ ਸੈਨਾ ਦੇ ਕਮਾਂਡਰ ਨੇ ਕੀਤਾ ਰੇਡੀਓ ਸਟੇਸ਼ਨ ਦਾ ਉਦਘਾਟਨ
ਨਵੀਂ ਦਿੱਲੀ, 25 ਨਵੰਬਰ ਸੰਸਦੀ ਸੈਸ਼ਨ ’ਚ ਹਿੱਸਾ ਲੈਣ ਵਾਸਤੇ ਜੰਮੂ ਕਸ਼ਮੀਰ ਤੋਂ ਸੰਸਦ ਮੈਂਬਰ ਰਾਸ਼ਿਦ ਇੰਜਨੀਅਰ ਨੇ ਅਤਿਵਾਦੀ ਫੰਡਿੰਗ ਮਾਮਲੇ ’ਚ ਅੰਤਰਿਮ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਤੱਕ ਪਹੁੰਚ ਕੀਤੀ ਹੈ। ਰਾਸ਼ਿਦ ਵੱਲੋਂ ਮੁੱਖ ਜ਼ਿਲ੍ਹਾ ਤੇ ਸੈਸ਼ਨ ਜੱਜ...
ਰਾਂਚੀ, 25 ਨਵੰਬਰ ਕਾਂਗਰਸ ਦੇ ਰਾਹੁਲ ਗਾਂਧੀ ਤੇ ਰਾਸ਼ਟਰੀ ਜਨਤ ਦਲ ਦੇ ਤੇਜਸਵੀ ਯਾਦਵ ਸਮੇਤ ‘ਇੰਡੀਆ’ ਗੱਠਜੋੜ ਦੇ ਸੀਨੀਅਰ ਆਗੂ 28 ਨਵੰਬਰ ਨੂੰ ਹੇਮੰਤ ਸੋਰੇਨ ਸਰਕਾਰ ਦੇ ਹਲਫ਼ਦਾਰੀ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ। ਇਹ ਜਾਣਕਾਰੀ ਅੱਜ ਕਾਂਗਰਸ ਦੇ ਸੀਨੀਅਰ...
ਐੱਨਸੀਪੀ ਦੇ ਸਭ ਤੋਂ ਵੱਧ 22 ਉਮੀਦਵਾਰ ਭਾਰੀ ਸਮਰਥਨ ਦੇ ਬਾਵਜੂਦ ਜਿੱਤ ਤੋਂ ਖੁੰਝੇ, ਸਾਬਕਾ ਮੁੱਖ ਮੰਤਰੀ ਚਵਾਨ ਨੂੰ ਵੀ ਮਿਲੀ ਹਾਰ
ਪੁਣੇ: ਸ਼ਿਵ ਸੈਨਾ (ਯੂਬੀਟੀ) ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਉਨ੍ਹਾਂ ਦੇ ਉਸ ਬਿਆਨ ਦੀ ਯਾਦ ਤਾਜ਼ਾ ਕਰਵਾਈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਊਧਵ ਠਾਕਰੇ ਖ਼ਿਲਾਫ਼ ਬਗਾਵਤ ਵਿੱਚ ਉਨ੍ਹਾਂ ਦਾ ਸਾਥ ਦੇਣ ਵਾਲੇ ਵਿਧਾਇਕਾਂ ਵਿੱਚੋਂ...
ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਮੰਤਰੀ ਆਦਿਤਿਆ ਠਾਕਰੇ ਨੂੰ ਅੱਜ ਇੱਥੇ ਪਾਰਟੀ ਵਿਧਾਇਕਾਂ ਦੀ ਮੀਟਿੰਗ ਵਿੱਚ ਸ਼ਿਵ ਸੈਨਾ (ਯੂਬੀਟੀ) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਪਾਰਟੀ ਪ੍ਰਧਾਨ ਊਧਵ ਠਾਕਰੇ ਦੇ ਪੁੱਤਰ ਆਦਿਤਿਆ ਨੇ ਹਾਲੀਆ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਵਰਲੀ ਹਲਕੇ...
ਜੀਆਰਏਪੀ ਦੇ ਚੌਥੇ ਗੇੜ ਤਹਿਤ ਪ੍ਰਦੂਸ਼ਣ ਸਬੰਧੀ ਪਾਬੰਦੀਆਂ ’ਚ ਢਿੱਲ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ: ਵਕਫ਼ ਸੋਧ ਬਿੱਲ ’ਤੇ ਵਿਚਾਰ ਕਰ ਰਹੀ ਸੰਸਦ ਦੀ ਸਾਂਝੀ ਕਮੇਟੀ ’ਚ ਸ਼ਾਮਲ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਪੈਨਲ ਦੇ ਚੇਅਰਮੈਨ ਜਗਦੰਬਿਕਾ ਪਾਲ ਖ਼ਿਲਾਫ਼ ਸ਼ਿਕਾਇਤ ਦਰਜ...
ਕੁੱਲ ਸੱਤ ਕੇਸਾਂ ’ਚ 25 ਜਣੇ ਗ੍ਰਿਫ਼ਤਾਰ; ਦੂਜੇ ਦਿਨ ਵੀ ਤਣਾਅ ਦਾ ਮਾਹੌਲ
ਮੋਬਾਈਲ ਇੰਟਰਨੈੱਟ ਸੇਵਾਵਾਂ ’ਤੇ ਪਾਬੰਦੀ ਤਿੰਨ ਦਿਨ ਹੋਰ ਵਧਾਈ; ਜਥੇਬੰਦੀ ਨੇ ਪ੍ਰਦਰਸ਼ਨ ਇਕ ਹਫ਼ਤੇ ਲਈ ਮੁਅੱਤਲ ਕੀਤੇ
Advertisement