ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਵੱਲੋਂ ਬੈਲਿਸਟਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਦੇ ਦੂਜੇ ਗੇੜ ਦਾ ਸਫਲ ਪ੍ਰੀਖਣ

ਨਵੀਂ ਦਿੱਲੀ: ਭਾਰਤ ਨੇ ਅੱਜ ਆਪਣੀ ਬੈਲਿਸਟਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਦੇ ਦੂਜੇ ਗੇੜ ਦਾ ਸਫਲ ਪ੍ਰੀਖਣ ਕੀਤਾ। ਇਸ ਦੌਰਾਨ 5,000 ਕਿਲੋਮੀਟਰ ਦੂਰ ਤੱਕ ਮਾਰ ਕਰਨ ਵਾਲੀਆਂ ਦੁਸ਼ਮਣ ਦੀਆਂ ਮਿਜ਼ਾਈਲਾਂ ਤੋਂ ਬਚਾਅ ਲਈ ਦੇਸ਼ ਵਿੱਚ ਹੀ ਵਿਕਸਤ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ...
Advertisement

ਨਵੀਂ ਦਿੱਲੀ:

ਭਾਰਤ ਨੇ ਅੱਜ ਆਪਣੀ ਬੈਲਿਸਟਿਕ ਮਿਜ਼ਾਈਲ ਰੱਖਿਆ ਪ੍ਰਣਾਲੀ ਦੇ ਦੂਜੇ ਗੇੜ ਦਾ ਸਫਲ ਪ੍ਰੀਖਣ ਕੀਤਾ। ਇਸ ਦੌਰਾਨ 5,000 ਕਿਲੋਮੀਟਰ ਦੂਰ ਤੱਕ ਮਾਰ ਕਰਨ ਵਾਲੀਆਂ ਦੁਸ਼ਮਣ ਦੀਆਂ ਮਿਜ਼ਾਈਲਾਂ ਤੋਂ ਬਚਾਅ ਲਈ ਦੇਸ਼ ਵਿੱਚ ਹੀ ਵਿਕਸਤ ਸਮਰੱਥਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ। ਰੱਖਿਆ ਮੰਤਰਾਲੇ ਵੱਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਕ, ਮਿਜ਼ਾਈਲ ਦਾ ਪ੍ਰੀਖਣ ਉਡੀਸਾ ਦੇ ਚਾਂਦੀਪੁਰ ਸਥਿਤ ਇੰਟੈਗ੍ਰੇਟਿਡ ਪ੍ਰੀਖਣ ਰੇਂਜ (ਆਈਟੀਆਰ) ਵਿੱਚ ਕੀਤਾ ਗਿਆ। -ਪੀਟੀਆਈ

Advertisement

Advertisement
Tags :
Ballistic MissilePunjabi News
Show comments