ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਊਧਵ ਠਾਕਰੇ ਵੱਲੋਂ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ (ਪੱਤਰ ਪ੍ਰੇਰਕ):  ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਅੱਜ ਨਵੀਂ ਦਿੱਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹ ਮੁੱਖ ਮੰਤਰੀ...
Advertisement

ਨਵੀਂ ਦਿੱਲੀ (ਪੱਤਰ ਪ੍ਰੇਰਕ): 

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਦੇ ਮੁਖੀ ਊਧਵ ਠਾਕਰੇ ਨੇ ਅੱਜ ਨਵੀਂ ਦਿੱਲੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹ ਮੁੱਖ ਮੰਤਰੀ ਕੇਜਰੀਵਾਲ ਦੇ ਮਾਪਿਆਂ ਨੂੰ ਵੀ ਮਿਲੇ। ਦਿੱਲੀ ਵਿਧਾਨ ਸਭਾ ਚੋਣਾਂ (ਦਿੱਲੀ ਵਿਧਾਨ ਸਭਾ ਚੋਣ 2024) ਤੋਂ ਪਹਿਲਾਂ ਇਹ ਇੱਕ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਕਤੂਬਰ-ਨਵੰਬਰ ਵਿੱਚ ਚੋਣਾਂ ਹੋ ਸਕਦੀਆਂ ਹਨ। ਹਾਲਾਂਕਿ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋਈ ਹੈ।

Advertisement

Advertisement
Tags :
Punjabi khabarPunjabi NewsSunita KejriwalUddhav Thackeray