ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ: ਵਾਜਪਾਈ ਵੱਲੋਂ ਕਿਸਾਨ ਸਮਰਥਨ ਦੀ ਵੀਡੀਓ ਜਾਰੀ ਕੀਤੀ

ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ: ਵਾਜਪਾਈ ਵੱਲੋਂ ਕਿਸਾਨ ਸਮਰਥਨ ਦੀ ਵੀਡੀਓ ਜਾਰੀ ਕੀਤੀ

ਨਵੀਂ ਦਿੱਲੀ, 14 ਅਕਤੂਬਰ

ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਅੱਜ ਟਵਿੱਟਰ ’ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ 1980 ਦੇ ਭਾਸ਼ਨ ਦੀ ਇੱਕ ਛੋਟੀ ਜਿਹੀ ਕਲਿੱਪ ਪੋਸਟ ਕੀਤੀ, ਜਿਸ ਵਿੱਚ ਉਨ੍ਹਾਂ ਨੇ ਤੱਤਕਾਲੀ ਇੰਦਰਾ ਗਾਂਧੀ ਸਰਕਾਰ ਨੂੰ ਕਿਸਾਨਾਂ ’ਤੇ ਜ਼ੁਲਮ ਕਰਨ ਵਿਰੁੱਧ ਚੇਤਾਵਨੀ ਦਿੰਦਿਆਂ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਸੀ। ਗਾਂਧੀ ਨੇ ਟਵੀਟ ਕੀਤਾ, ‘ਇੱਕ ਵੱਡੇ ਦਿਲ ਵਾਲੇ ਨੇਤਾ ਦੇ ਸਮਝਦਾਰ ਸ਼ਬਦ ...’ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਹਮਦਰਦੀ ਜਤਾਉਂਦੇ ਰਹੇ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All