ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ

ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ, 21 ਅਕਤੂਬਰ

ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ ਚੁਣੌਤੀ ਬਕਾਇਆ ਹੈ ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All