ਕੰਗਨਾ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ ਤੇ ਪੰਜਾਬ ਪੁਲੀਸ ਦਾ ਸ਼ੁਕਰੀਆ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 3 ਦਸੰਬਰ

ਕਿਸਾਨਾਂ ਨੂੰ ਬਾਰੇ ਮਾੜੇ ਸ਼ਬਦ ਬੋਲਣ ਵਾਲੀ ਅਦਾਕਾਰਾ ਕੰਗਣਾ ਰਣੌਤ ਨੂੰ ਅੱਜ ਜਦੋਂ ਕਿਸਾਨਾਂ ਨੇ ਕੀਰਤਪੁਰ ਸਾਹਿਬ ਕੋਲ ਬੁੰਗਾ ਸਾਹਿਬ ਨੇੜੇ ਘੇਰ ਲਿਆ ਤਾਂ ਉਸ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ। ਇਸ ਦੌਰਾਨ ਉਸ ਨੇ ਉਥੋਂ ਸੁਰੱਖਿਅਤ ਨਿਕਲਣ ’ਤੇ ਪੰਜਾਬ ਪੁਲੀਸ ਤੇ ਸੀਆਰਪੀਐਫ ਦਾ ਸ਼ੁਕਰੀਆ ਕੀਤਾ। ਕੰਗਨਾ ਨੂੰ ਘੇਰਨ ਵੇਲੇ ਕਿਸਾਨਾਂ 'ਚ ਬਹੁ ਗਿਣਤੀ ਬੀਬੀਆਂ ਵੀ ਹਨ। ਅਦਾਕਾਰਾ ਵਾਈ ਸੁਰੱਖਿਆ ਘੇਰੇ ਨਾਲ ਜਾ ਰਹੀ ਸੀ ਕਿ ਕਿਸਾਨ ਨੂੰ ਇਸ ਦੀ ਭਿਣਕ ਲੱਗ ਗਈ। ਉਨ੍ਹਾਂ ਨੇ ਉਸ ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲੀਸ ਵਾਲੇ ਕਿਸਾਨਾਂ ਦੀਆਂ ਮਿੰਨਤਾਂ ਕਰਦੇ ਨਜ਼ਰ ਆਏ। ਅਦਾਕਾਰਾ ਕੰਗਨਾ ਰਣੌਤ ਇਸ ਬਾਰੇ ਇੰਸਟਾਗ੍ਰਾਮ 'ਤੇ ਲਿਖਿਆ, ‘ਜਦੋਂ ਮੈਂ ਪੰਜਾਬ 'ਚ ਦਾਖਲ ਹੋਈ ਤਾਂ ਭੀੜ ਨੇ ਮੇਰੀ ਕਾਰ 'ਤੇ ਹਮਲਾ ਕਰ ਦਿੱਤਾ। ਉਹ ਕਹਿ ਰਹੇ ਹਨ ਕਿ ਉਹ ਕਿਸਾਨ ਹਨ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All