ਲਖੀਮਪੁਰ ਖੀਰੀ ਹਿੰਸਾ: ਪੁਲੀਸ ਨੇ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਲਖੀਮਪੁਰ ਖੀਰੀ ਹਿੰਸਾ: ਪੁਲੀਸ ਨੇ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਲਖੀਮਪੁਰ ਖੀਰੀ (ਯੂਪੀ) 23 ਅਕਤੂਬਰ

ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿੱਚ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਇਸ ਮਾਮਲੇ 'ਚ ਹੁਣ ਤੱਕ ਕੁੱਲ 13 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸਿੰਗਹੀ ਕਸਬੇ ਦੇ ਮੋਹਿਤ ਤ੍ਰਿਵੇਦੀ, ਤਿਕੁਨੀਆ ਕੋਤਵਾਲੀ ਖੇਤਰ ਦੇ ਰਿੰਕੂ ਰਾਣਾ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਮੁਤਾਬਕ ਪੁਲੀਸ ਹਿਰਾਸਤ ਵਿੱਚ ਹੋਰ ਮੁਲਜ਼ਮਾਂ ਤੋਂ ਪੁੱਛ ਪੜਤਾਲ ਦੌਰਾਨ ਤਿੰਨਾਂ ਦੇ ਨਾਮ ਸਾਹਮਣੇ ਆਉਣ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸ਼ਹਿਰ

View All