ਸਿੰਘੂ ਮਾਮਲਾ: ਨਵੀਂ ਵੀਡੀਓ ਦੇ ਆਧਾਰ ’ਤੇ ਹਰਿਆਣਾ ਸਿੱਟ ਵੱਲੋਂ ਜਾਂਚ ਸ਼ੁਰੂ

ਸਿੰਘੂ ਮਾਮਲਾ: ਨਵੀਂ ਵੀਡੀਓ ਦੇ ਆਧਾਰ ’ਤੇ ਹਰਿਆਣਾ ਸਿੱਟ ਵੱਲੋਂ ਜਾਂਚ ਸ਼ੁਰੂ

ਚੰਡੀਗੜ੍ਹ, 21 ਅਕਤੂਬਰ

ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸਿੰਘੂ ਬਾਰਡਰ ’ਤੇ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਨਵੀਂ ਨਸ਼ਰ ਹੋਈ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਪੀੜਤ ਮੌਤ ਤੋਂ ਪਹਿਲਾਂ ਕੁਝ ਦਾਅਵੇ ਕਰ ਰਿਹਾ ਹੈ। ਇਹ ਵੀਡੀਓ ਬੀਤੇ ਕੱਲ੍ਹ ਵੱਡੀ ਤੋਂ ਪੱਧਰ ’ਤੇ ਵਾਇਰਲ ਹੋਈ ਸੀ ਜਿਸ ਵਿਚ ਪੀੜਤ ਕਹਿ ਰਿਹਾ ਹੈ ਉਸ ਨੂੰ ਕਿਸੇ ਨੇ 30 ਹਜ਼ਾਰ ਰੁਪਏ ਦਿੱਤੇ ਹਨ ਪਰ ਇਸ ਵੀਡੀਓ ਵਿਚ ਇਹ ਸਪਸ਼ਟ ਨਹੀਂ ਹੋ ਰਿਹਾ ਕਿ ਇਹ ਪੈਸੇ ਕਿਸ ਕੰਮ ਲਈ ਦਿੱਤੇ ਗਏ ਸਨ। ਸਿੱਟ ਟੀਮ ਦੇ ਮੁਖੀ ਏਐਸਪੀ ਮਿਯੰਕ ਗੁਪਤਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਸਿੰਘੂ ਘਟਨਾ ਸਬੰਧੀ ਵੀਡੀਓ ਦੀ ਸਚਾਈ ਬਾਰੇ ਜਾਂਚ ਕੀਤੀ ਜਾ ਰਹੀ ਹੈ। ਨਵੀਂ ਵੀਡੀਓ ਵਿਚ ਪੀੜਤ ਕਿਸੇ ਵਿਅਕਤੀ ਦਾ ਫੋਨ ਨੰਬਰ ਵੀ ਭੀੜ ਨੂੰ ਦੱਸਦਾ ਦਿਸ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਵੀਡੀਓਜ਼ ਦੇ ਆਧਾਰ ’ਤੇ ਘਟਨਾ ਵਿਚ ਸ਼ਾਮਲ ਹੋਰ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਤਰਨ ਤਾਰਨ ਦੇ ਲਖਬੀਰ ਸਿੰਘ ਦੀ ਸਿੰਘੂ ਹੱਦ ’ਤੇ 15 ਅਕਤੂਬਰ ਨੂੰ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ।-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All