ਕੇਂਦਰ ਸਰਕਾਰ ਐਮਐਸਪੀ ’ਤੇ ਗੱਲਬਾਤ ਲਈ ਤਿਆਰ

ਸੰਯੁਕਤ ਕਿਸਾਨ ਮੋਰਚੇ ਦੇ ਪੰਜ ਆਗੂਆਂ ਦੇ ਨਾਂ ਮੰਗੇ; ਸਰਕਾਰ ਦਾ ਰੁਖ਼ ਹੋਇਆ ਨਰਮ

ਕੇਂਦਰ ਸਰਕਾਰ ਐਮਐਸਪੀ ’ਤੇ ਗੱਲਬਾਤ ਲਈ ਤਿਆਰ

ਨਵੀਂ ਦਿੱਲੀ, 30 ਨਵੰਬਰ

ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਸੰਘਰਸ਼ ’ਤੇ ਅੜੇ ਹੋਏ ਹਨ। ਹੁਣ ਮੋਦੀ ਸਰਕਾਰ ਐਮਐਸਪੀ ’ਤੇ ਨਰਮ ਪੈ ਗਈ ਹੈ। ਕੇਂਦਰ ਸਰਕਾਰ ਨੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ’ਤੇ ਗੱਲਬਾਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਪੰਜ ਆਗੂਆਂ ਦੇ ਨਾਂ ਮੰਗੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All