ਡੀਐਮਸੀ ਹਸਪਤਾਲ ਵਿੱਚ ਮੇਰਾ ਇੱਕ ਵਾਰ ਵੀ ਨਹੀਂ ਹੋਇਆ ਕੋਈ ਡਾਕਟਰੀ ਮੁਆਇਨਾ: ਡੱਲੇਵਾਲ
ਡੀਐਮਸੀ ਹਸਪਤਾਲ ਵਿੱਚ ਮੇਰਾ ਇੱਕ ਵਾਰ ਵੀ ਨਹੀਂ ਹੋਇਆ ਕੋਈ ਡਾਕਟਰੀ ਮੁਆਇਨਾ: ਡੱਲੇਵਾਲ
ਡੱਲੇਵਾਲ ਨੂੰ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਪੁਲੀਸ ਵੱਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਕਿਸਾਨ ਆਗੂਆਂ ਦਾ ਫ਼ੈਸਲਾ
Minor relief to motorists in Ambala as Haryana Police opened the road towards Shambhu Toll plaza; ਸ਼ੰਭੂ ਟੌਲ ਵੱਲ ਜਾਣ ’ਤੇ ਲੱਗੀ ਰੋਕ ਰਹੇਗੀ ਬਰਕਰਾਰ
ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਝੋਨੇ ਦੀ ਹੋ ਰਹੀ ਬੇਕਦਰੀ: ਕਿਰਤੀ ਕਿਸਾਨ ਯੂਨੀਅਨ; ਜਥੇਬੰਦੀ ਨੇ ਰੈਲੀ ਕੱਢੀ
Bittu on Stubble Burning and air pollution; ‘ਪੰਜਾਬ ਤੇ ਕੇਂਦਰ ਸਰਕਾਰਾਂ ਕਿਸਾਨਾਂ ਨਾਲ ਮਿਲ ਕੇ ਕਰਨ ਮਸਲੇ ਦਾ ਹੱਲ’
ਕਿਸਾਨ ਆਗੂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ ਭਾਜਪਾ ਆਗੂ; ਗੱਲਬਾਤ ਅੱਧ-ਵਿਚਾਲੇ ਛੱਡ ਕੇ ਚਲਦੇ ਬਣੇ
ਮਾਰਕਫੈੱਡ ਦੇ ਡੀਐੱਮ ਤੇ ਐੱਫਐੱਸਓ ਖ਼ਿਲਾਫ਼ ਹੋਈ ਕਾਰਵਾਈ; ਜਮ੍ਹਾਂਖ਼ੋਰੀ ਤੇ ਕਾਲਾਬਾਜ਼ਾਰੀ ਰਾਹੀਂ ਹੱਥ ਰੰਗਣ ਲਈ ਸਟੋਰ ਕੀਤੀ ਖਾਦ ਦਾ ਜ਼ਖ਼ੀਰਾ ਮਿਲਿਆ
ਮੋਗਾ ਲਈ ਆਏ 26000 ਗੱਟਿਆਂ ’ਚੋਂ 2500 ਬਰਨਾਲਾ ਲਿਜਾਣ ਦੇਣ ਦਾ ਸਮਝੌਤਾ ਸਰਕਾਰੀ ਅੜੀ ਕਾਰਨ ਟੁੱਟਿਆ; ਕਿਸਾਨ ਜਥੇਬੰਦੀਆਂ ਦੇ ਵਿਰੋਧ ਅੱਗੇ ਬੇਵੱਸ ਹੋਏ ਅਧਿਕਾਰੀ
Farmer protest: ਮੋਗਾ ਦਾ ਰਹਿਣ ਵਾਲਾ ਸੀ 70 ਸਾਲਾ ਕਿਸਾਨ ਬਲਵਿੰਦਰ ਸਿੰਘ
ਪੰਜਾਬੀ ਟ੍ਰਿਬਿਊੁਨ ਵੈੱਬ ਡੈਸਕ ਚੰਡੀਗੜ੍ਹ, 14 ਅਕਤੂਬਰ Issue of Paddy Procurement in Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖ਼ਪਤਕਾਰ ਮਾਮਲੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ...
ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਭਗਵੰਤ ਮਾਨ ਦਾ ਚੰਡੀਗੜ੍ਹ ਰਿਹਾਇਸ਼ ’ਤੇ 18 ਅਕਤੂਬਰ ਤੋਂ ਦਿੱਤਾ ਜਾਵੇਗਾ ਪੱਕਾ ਧਰਨਾ; ਪੰਜਾਬ ਦੀਆਂ ਮੰਡੀਆਂ ਵਿੱਚ ‘ਆਪ’ ਦੇ ਮੰਤਰੀ ਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ
ਫ਼ਿਰੋਜ਼ਪੁਰ ਦੀ ਜ਼ਮੀਨ ਦੇ ਮੁੱਦੇ ’ਤੇ ਲਾਇਆ ਧਰਨਾ; ਜੀਟੀ ਰੋਡ ਉੱਪਰ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ; ਲੋਕ ਹੋਏ ਪਰੇਸ਼ਾਨ
ਮਾਮਲਾ ਦੋ ਪਿੰਡਾਂ ਨੂੰ ਗੜੇਮਾਰੀ ਦਾ ਮੁਆਵਜ਼ਾ ਨਾ ਮਿਲਣ ਦਾ; ਆਮ ਲੋਕ ਹੋਏ ਪ੍ਰੇਸ਼ਾਨ
ਨਿਜਰਪੁਰਾ ਟੌਲ ਪਲਾਜ਼ਾ ’ਤੇ ਪਰਾਲੀ ਵਾਲੀ ਟਰਾਲੀ ਦਾ ਟੌਲ ਕੱਟਣ ਕਾਰਨ ਭਖ਼ਿਆ ਮਾਮਲਾ
ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਲਾਗੂ ਕਰੇ: ਵਿਨੇਸ਼; ਕਿਸਾਨਾਂ ਨੂੰ ਕਿਹਾ: ‘ਤੁਹਾਡੀ ਧੀ ਤੁਹਾਡੇ ਨਾਲ ਹੈ’
ਲਖਵੀਰ ਸਿੰਘ ਚੀਮਾ ਟੱਲੇਵਾਲ , 27 ਅਗਸਤ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ 'ਤੇ ਪਹਿਲੀ 5 ਸਤੰਬਰ ਤੱਕ ਲਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਪਿੰਡ ਚੀਮਾ ਵਿਖੇ ਵਿਸ਼ਾਲ ਸੂਬਾਈ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ...
ਸ਼ਿਮਲਾ, 27 ਅਗਸਤ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੀ ਸ਼ੁਰੂਆਤ ਅੱਜ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ਬਾਰੇ ਕਥਿਤ ਟਿੱਪਣੀ ਕਾਰਨ ਪਏ ਰੌਲੇ ਰੱਪੇ ਤੋਂ ਹੋਈ। ਇਸ ਦੌਰਾਨ ਸੱਤਾਧਾਰੀ ਤੇ ਵਿਰੋਧੀ ਧਿਰ ਭਾਜਪਾ...
ਪਰਸ਼ੋਤਮ ਬੱਲੀ ਬਰਨਾਲਾ, 26 ਅਗਸਤ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਬੀਕੇਯੂ ਉਗਰਾਹਾਂ ਵੱਲੋਂ ਆਪਣੇ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ਵਜੋਂ 27 ਤੋਂ 31 ਅਗਸਤ ਤੱਕ ਐਲਾਨੇ 5 ਰੋਜ਼ਾ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਪ੍ਰੋਗਰਾਮ ਰੱਦ ਕਰਕੇ ਇੱਕ ਸਤੰਬਰ ਤੋਂ ਚੰਡੀਗੜ੍ਹ...
ਹਰਜੀਤ ਸਿੰਘ ਖਨੌਰੀ, 26 ਅਗਸਤ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਤਿਰੂਚੁਰਾਪੱਲੀ ਅਤੇ ਪੂਡੀਚੇਰੀ 'ਚ ਹੋ ਰਹੀ ਮਹਾਪੰਚਾਇਤ 'ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂਆਂ ਨੂੰ ਦਿੱਲੀ ਹਵਾਈ ਅੱਡੇ 'ਤੇ ਜਹਾਜ਼ ਵਿਚ ਨਹੀਂ ਚੜ੍ਹਨ ਦਿੱਤਾ ਗਿਆ। ਇਸ ਸਬੰਧੀ ਕਿਸਾਨ ਆਗੂ...
ਪਰਸ਼ੋਤਮ ਬੱਲੀ ਬਰਨਾਲਾ, 17 ਜੁਲਾਈ ਦਿੱਲੀ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਅਤੇ ਫੌਰੀ ਮੰਗਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)ਉਗਰਾਹਾਂ ਦੀ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਇਕਾਈ ਵੱਲੋਂ ਇੱਥੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ...
ਅੰਬਾਲਾ, 17 ਜੁਲਾਈ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕਿਸਾਨ ਕਾਰਕੁਨ ਨਵਦੀਪ ਸਿੰਘ ਅੰਬਾਲਾ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਨਵਦੀਪ ਸਿੰਘ ਖ਼ਿਲਾਫ਼ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਸਬੰਧ ਵਿਚ ਕੇਸ ਦਰਜ...
ਪ੍ਰਸ਼ੋਤਮ ਬੱਲੀ 15 ਜੁਲਾਈ, ਬਰਨਾਲਾ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੀਤੀ 10 ਜੁਲਾਈ ਨੂੰ ਸੰਯੁਕਤ ਮੋਰਚੇ ਵੱਲੋ ਕੌਮੀ ਪੱਧਰ...
ਡੱਬਵਾਲੀ ਹੱਦ ‘ਤੇ ਕਿਸਾਨ ਮੋਰਚੇ ਤੋਂ ਤੰਬੂ ਅਤੇ ਸਮਾਨ ਸਮੇਟਣਾ ਸ਼ੁਰੂ
ਸਿਖਰਲੀ ਅਦਾਲਤ ਵੱਲੋਂ ਹਰਿਆਣਾ ਨੂੰ ਸ਼ੰਭੂ ਬਾਰਡਰ ਨੇੜੇ ਲਾਏ ਬੈਰੀਕੇਡ ਹਟਾਉਣ ਦਾ ਹੁਕਮ
ਚੰਡੀਗੜ੍ਹ, 25 ਜੂਨ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ’ਤੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਕਥਿਤ ਤੌਰ 'ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅੱਜ ਪ੍ਰਦਰਸ਼ਨਕਾਰੀ...
ਪ੍ਰਭੂ ਦਿਆਲ ਸਿਰਸਾ, 8 ਜੂਨ ਮੁਹਾਲੀ ਹਵਾਈ ਅੱਡੇ ’ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਥਿਤ ਤੌਰ ’ਤੇ ਸੀਆਈਐੱਸਐਫ ਕਾਂਸਟੇਬਲ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦੇ ਮਾਮਲੇ ’ਚ ਇਕਤਰਫਾ ਕਾਰਵਾਈ ਕੀਤੇ ਜਾਣ ਵਿਰੁੱਧ ਭਾਰਤੀ ਕਿਸਾਨ ਏਕਤਾ (ਬੀਕੇਈ)...
ਮੋਹਿਤ ਖੰਨਾ ਪਟਿਆਲਾ, 31 ਮਈ ਸ਼ੰਭੂ ਸਰਹੱਦ 'ਤੇ ਤਣਾਅ ਇਕ ਵਾਰ ਫਿਰ ਵਧ ਸਕਦਾ ਹੈ ਕਿਉਂਕਿ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸੂਬੇ ਭਰ ਦੇ...
ਸਰਬਜੀਤ ਸਿੰਘ ਭੰਗੂ ਪਟਿਆਲਾ, 31 ਮਈ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖ਼ਿਲਾਫ਼ ਕਿਸਾਨਾਂ ਵੱਲੋਂ ਪਿੰਡ ਸੇਹਰਾ ਵਿਖੇ ਕੀਤੇ ਪ੍ਰਦਰਸ਼ਨ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੀ ਮੌਤ ਸਬੰਧੀ ਦਰਜ ਮਾਮਲੇ ਵਿੱਚ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਪੰਜਾਬ ਤੇ...
ਪਾਲ ਸਿੰਘ ਨੌਲੀ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਲਈ ਜਾ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਮੈਂਬਰ ਜਲੰਧਰ-ਮੋਗਾ ਰੋਡ ਨਕੋਦਰ ’ਤੇ ਭਾਰੀ ਪੁਲੀਸ ਫੋਰਸ ਅਤੇ ਨੀਮ ਫੌਜੀ ਦਸਤੇ ਲਗਾ ਕੇ ਰੋਕ ਲਏ। ਇਸ ਮੌਕੇ ਕਿਰਤੀ ਕਿਸਾਨ...
ਕੇਪੀ ਸਿੰਘ ਗੁਰਦਾਸਪੁਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗੁਰਦਾਸਪੁਰ ਰੈਲੀ ਦੇ ਮੱਦੇਨਜ਼ਰ ਪਿੰਡ ਪਨਿਆੜ ਦੇ ਫੋਕਲ ਪੁਆਇੰਟ ਵਿੱਚ ਵੱਡੀ ਗਿਣਤੀ ’ਚ ਸਵੇਰੇ 10 ਵਜੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਕੱਤਰ ਹੋਏ ਪੰਜ ਦਰਜਨ ਦੇ ਕਰੀਬ ਕਿਸਾਨਾਂ ਨੂੰ...