ਪਾਲ ਸਿੰਘ ਨੌਲੀ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਚੋਣ ਰੈਲੀ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਪੈਣ ਤੋਂ ਰੋਕਣ ਲਈ ਨਜ਼ਰਬੰਦ ਕੀਤੇ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਤੇ ਪੁਲੀਸ ਵਿਚਾਲੇ ਸਹਿਮਤੀ ਹੋ ਗਈ ਹੈ। ਇਸ...
ਪਾਲ ਸਿੰਘ ਨੌਲੀ ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਚੋਣ ਰੈਲੀ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਪੈਣ ਤੋਂ ਰੋਕਣ ਲਈ ਨਜ਼ਰਬੰਦ ਕੀਤੇ ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਦੇ ਆਗੂਆਂ ਤੇ ਪੁਲੀਸ ਵਿਚਾਲੇ ਸਹਿਮਤੀ ਹੋ ਗਈ ਹੈ। ਇਸ...
ਰਵੀ ਧਾਲੀਵਾਲ/ਅਪਰਨਾ ਬੈਨਰਜੀ ਗੁਰਦਾਸਪੁਰ/ਜਲੰਧਰ, 24 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਵਿੱਚ ਦੋ ਰੈਲੀਆਂ ਕਰਨ ਤੋਂ ਕੁਝ ਘੰਟੇ ਪਹਿਲਾਂ ਪੁਲੀਸ ਨੇ ਗੁਰਦਾਸਪੁਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਅੱਧੀ ਦਰਜਨ ਕਿਸਾਨ ਆਗੂਆਂ ਨੂੰ ਘਰਾਂ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ...
ਸਰਬਜੀਤ ਸਿੰਘ ਪਟਿਆਲਾ, 23 ਮਈ 101 ਦਿਨਾਂ ਤੋਂ ਸ਼ੰਭੂ ਬਾਰਡਰ 'ਤੇ ਜਾਰੀ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਡੀ ਗਿਣਤੀ ਕਿਸਾਨ ਅੱਜ ਇਸ ਸ਼ਹਿਰ ’ਚ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਆ ਰਹੇ ਸਨ ਪਰ ਪੁਲੀਸ ਨੇ ਪਹਿਲਾਂ ਤੋਂ...
ਮੋਹਿਤ ਖੰਨਾ/ ਅਮਨ ਸੂਦ ਸ਼ੰਭੂ/ਪਟਿਆਲਾ, 23 ਮਈ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਹਮਾਇਤ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਵੱਲ ਆਪਣਾ ਮਾਰਚ ਸ਼ੁਰੂ...
ਮੋਹਿਤ ਖੰਨਾ ਸ਼ੰਭੂ (ਪਟਿਆਲਾ), 21 ਮਈ ਭਲਕੇ ਅੰਦੋਲਨ ਦੇ 100ਵੇਂ ਦਿਨ ਨੂੰ ਮਨਾਉਣ ਲਈ ਪੰਜਾਬ, ਹਰਿਆਣਾ, ਹਿਮਾਚਲ, ਪੱਛਮੀ ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਦੇ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। 100 ਦਿਨਾਂ ਦੇ ਧਰਨੇ ਦੌਰਾਨ...
ਜਸਬੀਰ ਸਿੰਘ ਸ਼ੇਤਰਾ ਜਗਰਾਉਂ, 21 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਦੋ ਦਿਨ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਜਗਰਾਉਂ 'ਚ ਕਿਸਾਨ ਮਹਾਪੰਚਾਇਤ ਕਰਕੇ ਉਨ੍ਹਾਂ ਦੇ ਵਿਰੋਧ ਦਾ ਐਲਾਨ ਕਰ ਦਿੱਤਾ। ਵੱਡੀ ਗਿਣਤੀ 'ਚ ਪਹੁੰਚੇ ਕਿਸਾਨਾਂ ਦੇ ਇਕੱਠ...
ਪਰਸ਼ੋਤਮ ਬੱਲੀ ਬਰਨਾਲਾ, 20 ਮਈ ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ 'ਲੋਕ ਸੰਗਰਾਮ ਰੈਲੀ' ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਮੀਟਿੰਗ ਕੀਤੀ ਗਈ।...
ਪਰਸ਼ੋਤਮ ਬੱਲੀ ਬਰਨਾਲਾ, 17 ਮਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਥੇਬੰਦੀ ਦੀ ਰਣਨੀਤੀ ਉਲੀਕਣ ਸਬੰਧੀ 26 ਮਈ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਸੂਬਾਈ 'ਲੋਕ ਸੰਗਰਾਮ ਰੈਲੀ' ਦੀਆਂ ਤਿਆਰੀਆਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)ਵੱਲੋਂ ਅੱਜ ਇੱਥੇ ਦਾਣਾ ਮੰਡੀ 'ਚ...
ਪ੍ਰਭੂ ਦਿਆਲ ਸਿਰਸਾ, 13 ਮਈ ਭਾਰਤੀ ਕਿਸਾਨ ਏਕਤਾ (ਬੀਕੇਈ) ਨੇ ਵੀਡੀਓ ਵੈਨਾਂ ਰਾਹੀਂ ਭਾਜਪਾ ਸਰਕਾਰ ਵੱਲੋਂ ਕਿਸਾਨਾਂ ’ਤੇ ਕੀਤੇ ਅੱਤਿਆਚਾਰਾਂ ਬਾਰੇ ਫਿਲਮਾਂ ਪਿੰਡ-ਪਿੰਡ ਜਾ ਕੇ ਦਿਖਾਈਆਂ ਜਾ ਰਹੀਆਂ ਹਨ। ਇਸ ਵੀਡੀਓ ਵੈਨ ਰਾਹੀਂ ਕਿਸਾਨ ਅੰਦੋਲਲਨ ਦੌਰਾਨ ਕਿਸਾਨਾਂ ’ਤੇ ਸਰਕਾਰ ਵੱਲੋਂ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 13 ਮਈ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਵੱਲੋਂ ਅੱਜ ਇਥੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ, ਜਨਰਲ ਸਕੱਤਰ ਜਵਾਲਾ ਸਿੰਘ ਘਨੌੜ੍ਹ,...
ਦੇਵਿੰਦਰ ਸਿੰਘ ਜੱਗੀ ਪਾਇਲ, 8 ਮਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਪਿੰਡ ਮੁਕੰਦਪੁਰ ਪਹੁੰਚਣ ’ਤੇ ਵਿਰੋਧ ਕੀਤਾ ਗਿਆ। ਜਥੇਬੰਦੀਆਂ ਨੇ ਕਾਲੇ ਝੰਡੇ ਲਹਿਰਾ ਕੇ...
ਸਰਬਜੀਤ ਭੰਗੂ ਪਟਿਆਲਾ, 8 ਮਈ ਪਿੰਡ ਸਿਹਰਾ ਵਿੱਚ ਕਿਸਾਨ ਸੁਰਿੰਦਰ ਪਾਲ ਸਿੰਘ ਆਕੜੀ ਦੀ ਮੌਤ ਸਬੰਧੀ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਦੀ ਗ੍ਰਿਫ਼ਤਾਰੀ ਲਈ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਨਿਊ ਮੋਤੀ ਮਹਿਲ ਦਾ ਘਿਰਾਓ...
ਸਰਬਜੀਤ ਸਿੰਘ ਭੰਗੂ ਪਟਿਆਲਾ, 7 ਮਈ ਸ਼ੰਭੂ ਬਾਰਡਰ 'ਤੇ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ 70 ਸਾਲਾ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਪਿੰਡ ਸ਼ਾਹਬਾਜ਼ਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ...
ਇਸਲਾਮਾਬਾਦ, 6 ਮਈ ਕਿਸਾਨਾਂ ਦੀ ਜਥੇਬੰਦੀ ਕਿਸਾਨ ਇਤੇਹਾਦ ਨੇ ਪਾਕਿਸਤਾਨ ਵਿੱਚ ਕਣਕ ਦੀ ਸਰਕਾਰੀ ਖਰੀਦ ਨਾ ਹੋਣ ਦੇ ਰੋੋੋਸ ਵਿੱਚ 10 ਮਈ ਤੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਇਤੇਹਾਦ ਦੇ ਚੇਅਰਮੈਨ ਖਾਲਿਦ ਖੋਖਰ ਨੇ...
ਸਰਬਜੀਤ ਸਿੰਘ ਭੰਗੂ ਘਨੌਰ, 4 ਮਈ ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਅੱਜ ਘਨੌਰ ਹਲਕੇ ਅਧੀਨ ਪਿੰਡ ਸੇਹਰਾ ਵਿਖੇ ਚੋਣ ਪ੍ਰੋਗਰਾਮ ਦੌਰਾਨ ਕਿਸਾਨਾਂ ਵੱਲੋਂ ਘਿਰਾਓ ਕਰਨ ਮੌਕੇ ਕਿਸਾਨ ਆਗੂ ਸੁਰਿੰਦਰ ਸਿੰਘ ਆਕੜੀ ਦੀ ਮੌਤ ਹੋ ਗਈ।...
ਸ਼ੰਭੂ(ਪਟਿਆਲਾ), 1 ਮਈ ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ ਕਈ ਦਿਨਾਂ ਤੋਂ ਪਟੜੀਆਂ ’ਤੇ ਧਰਨਾ ਦੇ ਰਹੇ ਹਨ ਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ...
ਇਸਲਾਮਾਬਾਦ, 30 ਅਪਰੈਲ ਸਰਕਾਰ ਦੀ ਕਣਕ ਖਰੀਦ ਨੀਤੀ ਖ਼ਿਲਾਫ਼ ਜਦੋਂ ਪਾਕਿਸਤਾਨੀ ਪੰਜਾਬ ਦੇ ਕਿਸਾਨ ਪ੍ਰਦਰਸ਼ਨ ਕਰਨ ਲਈ ਦਿ ਮਾਲ ਪੁੱਜੇ ਤਾਂ ਪੰਜਾਬ ਪੁਲੀਸ ਨੇ ਉਨ੍ਹਾਂ ਨੂੰ ਘੇਰ ਲਿਆ। ਕਿਸਾਨ ਇਤੇਹਾਦ ਪਾਕਿਸਤਾਨ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀ ਦਿ ਮਾਲ ਦੇ ਜੀਪੀਓ ਚੌਕ...
ਰਮੇਸ ਭਾਰਦਵਾਜ ਲਹਿਰਾਗਾਗਾ, 26 ਅਪਰੈਲ ਅੱਜ ਨੇੜਲੇ ਪਿੰਡ ਸੰਗਤਪੁਰਾ ਦੇ ਗਰੂਘਰ ਵਿਚ ਕਿਸਾਨ ਸੰਘਰਸ਼ ਦੇ ਸ਼ਹੀਦ ਕਰਮਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਅਪਰੈਲ ਇੱਥੋਂ ਨੇੜਲੇ ਪਿੰਡ ਗਹਿਲਾਂ ਵਿਖੇ ਕਿਸਾਨ ਦੀ ਮੋਟਰ ਦੇ ਟਰਾਂਸਫਰ ਨੂੰ ਬਦਲਣ ਤੋਂ ਕਥਿਤ ਟਾਲਮਟੋਲ ਕਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਖੇਤ ਵਿੱਚ ਆਏ ਪਾਵਰਕੌਮ ਦੇ ਐੱਸਡੀਓ ਅਤੇ...
ਨਵੀਂ ਦਿੱਲੀ, 24 ਅਪਰੈਲ ਤਾਮਿਲਨਾਡੂ ਦੇ ਕੁਝ ਕਿਸਾਨਾਂ, ਜਿਨ੍ਹਾਂ ਵਿੱਚ ਔਰਤ ਵੀ ਸ਼ਾਮਲ ਹੈ, ਨੇ ਅੱਜ ਇਥੇ ਮੋਬਾਈਲ ਟਾਵਰ ਉੱਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਇਹ ਕਿਸਾਨ ਆਪਣੀਆਂ ਫਸਲਾਂ ਦੇ ਬਿਹਤਰ ਭਾਅ ਅਤੇ ਨਦੀ ਨੂੰ ਜੋੜਨ ਦੇ ਮੁੱਦੇ ’ਤੇ ਦਿੱਲੀ ਦੇ...
ਨਵੀਂ ਦਿੱਲੀ, 22 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮਾਂ ਵਿੱਚੋਂ ਇੱਕ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਅਸ਼ੀਸ਼ ਮਿਸ਼ਰਾ ਜੇ ਸਿਆਸੀ ਸਮਾਗਮਾਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਹ ਉਸ ਦੀ ਜ਼ਮਾਨਤ ਦੀਆਂ...
ਅੰਬਾਲਾ, 18 ਅਪਰੈਲ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਅੱਜ ਦੂਜੇ ਦਿਨ ਰੇਲ ਪਟੜੀਆਂ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਕਿਸਾਨ ਆਪਣੀਆਂ ਮੰਗਾਂ ਲਈ ਪੰਜਾਬ-ਹਰਿਆਣਾ...
ਚੰਡੀਗੜ੍ਹ, 17 ਅਪਰੈਲ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਲੋਂ ਅੱਜ ਸ਼ੰਭੂ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਪਟੜੀਆਂ ’ਤੇ ਬੈਠ ਗਏ ਹਨ। ਕਿਸਾਨਾਂ ਨੇ ਕਿਹਾ ਕਿ ਜੇ ਉਨ੍ਹਾਂ ਦੇ ਨੇਤਾਵਾਂ...
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 15 ਅਪਰੈਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਡਾ ਭੈਣੀ ਮੀਆਂ ਖਾਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਭਾਜਪਾ ਖ਼ਿਲਾਫ਼ ਪੋਸਟਰ ਲਗਾ ਕੇ ਬਾਈਕਾਟ ਕਰਨ ਦਾ ਸੱਦਾ ਦਿੱਤਾ। ਇਸ ਇਕੱਠ ਦੌਰਾਨ ਕਿਸਾਨ ਆਗੂਆਂ ਵੱਲੋਂ ਸੰਯੁਕਤ ਕਿਸਾਨ...
ਰਮੇਸ ਭਾਰਦਵਾਜ ਲਹਿਰਾਗਾਗਾ, 13 ਅਪਰੈਲ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਸ਼ਹੀਦ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਅੱਜ ਤੀਜੇ ਦਿਨ ਵੀ ਸਸਕਾਰ ਨਹੀਂ ਕੀਤਾ ਅਤੇ ਜਥੇਬੰਦੀ ਵੱਲੋਂ ਐੱਸਡੀਐੱਮ ਦਫਤਰ ਅੱਗੇ ਦਿਨ ਰਾਤ ਦਾ ਧਰਨਾ ਲਾਕੇ ਘਿਰਾਓ ਜਾਰੀ ਹੈ।...
ਰਮੇਸ ਭਾਰਦਵਾਜ ਲਹਿਰਾਗਾਗਾ, 12 ਅਪਰੈਲ ਅੱਜ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸਾਇਲੋ ਖ਼ਿਲਾਫ਼ ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਇਥੇ ਐੱਸਡੀਐੱਮ ਦਫਤਰ ਅੱਗੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਬੀਕੇਯੂ ਏਕਤਾ ਉਗਰਾਹਾਂ...
ਰਾਜਨ ਮਾਨ ਮਜੀਠਾ, 9 ਅਪਰੈਲ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਾਇਲੋ ਗੁਦਾਮਾਂ ਨੂੰ ਜ਼ਬਤ ਕਰਕੇ ਸਰਕਾਰੀ ਕੰਟਰੋਲ ਵਿੱਚ ਲੈਣ ਤੇ ਇਸ ਨੂੰ ਸਰਕਾਰੀ ਅਨਾਜ ਭੰਡਾਰਨ ਲਈ ਵਰਤਣ ਦੀ ਮੰਗ ਕਰਦਿਆਂ ਪੰਜਾਬ ਦੇ ਸਾਰੇ ਸਾਇਲੋ ਗੁਦਾਮ ਅੱਗੇ 11 ਅਪਰੈਲ ਨੂੰ...
ਪ੍ਰਭੂ ਦਿਆਲ ਸਿਰਸਾ, 4 ਅਪਰੈਲ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ 7 ਅਪਰੈਲ ਨੂੰ ਜ਼ਿਲ੍ਹਾ ਹੈੱਡਕੁਅਰਟਰਾਂ ’ਤੇ ਭਾਜਪਾ ਸਰਕਾਰ...
ਗੁਰਦੀਪ ਲਾਲੀ/ਹਰਜੀਤ ਸਿੰਘ ਸੰਗਰੂਰ/ਖਨੌਰੀ, 4 ਅਪਰੈਲ ਖਨੌਰੀ ਬਾਰਡਰ ਤੋਂ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਕੇ ਕਥਿਤ ਤੌਰ ’ਤੇ ਕੁੱਟਮਾਰ ਕਾਰਨ ਗੰਭੀਰ ਜ਼ਖ਼ਮੀ ਹੋਏ ਪ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਦੇ ਹੁਕਮ ’ਤੇ ਨਿਸ਼ਾਨਦੇਹੀ ਕਰਾਉਣ ਲਈ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ਤੇ ਲਿਆਂਦਾ ਗਿਆ।...
ਸਰਬਜੀਤ ਸਿੰਘ ਭੰਗੂ ਪਟਿਆਲਾ, 2 ਅਪਰੈਲ ਦਿੱਲੀ ਕੂਚ ਦੇ ਬੈਨਰ ਹੇਠ ਇਥੇ ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀ ਕਲਸ਼ ਯਾਤਰਾ ਤਿੰਨ ਹੋਰ ਰਾਜਾਂ ਲਈ ਰਵਾਨਾ ਕਰ ਦਿੱਤੀ ਗਈ। ਇਸ ਨੂੰ ਕਿਸਾਨ ਨੇਤਾ ਸਰਵਣ ਸਿੰਘ...