ਇਕਬਾਲ ਸਿੰਘ ਸ਼ਾਂਤ ਡੱਬਵਾਲੀ, 27 ਮਾਰਚ ਇਥੇ ਬੰਦ ਬਠਿੰਡਾ ਰੋਡ ਹੱਦ ਖੁੱਲ੍ਹਣ ਦੇ ਆਸਾਰ ਹਨ। ਇਥੇ ਪੰਜਾਬ ਖੇਤਰ ਵਿਚ ਹੱਦ ਮੂਹਰੇ ਦਿੱਲੀ ਕੂਚ ਲਈ ਮੋਰਚੇ 'ਤੇ ਡਟੀ ਭਾਕਿਯੂ ਡਕੌਂਦਾ ਚੋਣ ਜ਼ਾਬਤਾ ਅਤੇ ਹਾੜ੍ਹੀ ਫਸਲ ਦੇ ਮੱਦੇਨਜ਼ਰ ਮੋਰਚੇ ਨੂੰ ਮੁਲਤਵੀ ਕਰਨ...
ਇਕਬਾਲ ਸਿੰਘ ਸ਼ਾਂਤ ਡੱਬਵਾਲੀ, 27 ਮਾਰਚ ਇਥੇ ਬੰਦ ਬਠਿੰਡਾ ਰੋਡ ਹੱਦ ਖੁੱਲ੍ਹਣ ਦੇ ਆਸਾਰ ਹਨ। ਇਥੇ ਪੰਜਾਬ ਖੇਤਰ ਵਿਚ ਹੱਦ ਮੂਹਰੇ ਦਿੱਲੀ ਕੂਚ ਲਈ ਮੋਰਚੇ 'ਤੇ ਡਟੀ ਭਾਕਿਯੂ ਡਕੌਂਦਾ ਚੋਣ ਜ਼ਾਬਤਾ ਅਤੇ ਹਾੜ੍ਹੀ ਫਸਲ ਦੇ ਮੱਦੇਨਜ਼ਰ ਮੋਰਚੇ ਨੂੰ ਮੁਲਤਵੀ ਕਰਨ...
ਭਵਾਨੀਗੜ੍ਹ, 26 ਮਾਰਚ ਇਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਦਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲ਼ੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਮਾਰਚ ਇਥੋਂ ਨੇੜਲੇ ਪਿੰਡ ਹਰਕਿਸ਼ਨਪੁਰਾ ਵਿਖੇ ਕਿਸਾਨ ਦੇ ਖੇਤ ਦੀ ਕੁਰਕੀ ਕਰਨ ਆਏ ਮਾਲ ਵਿਭਾਗ ਦੇ ਮੁਲਾਜ਼ਮਾਂ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਘਿਰਾਓ ਕੀਤਾ ਗਿਆ। ਯੂਨੀਅਨ ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਮਾਰਚ ਅੱਜ ਗੁਰਦੁਆਰਾ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ...
ਸਰਬਜੀਤ ਸਿੰਘ ਭੰਗੂ ਪਟਿਆਲਾ, 16 ਮਾਰਚ ਦਿੱਲੀ ਕੂਚ ਪ੍ਰੋਗਰਾਮ ਤਹਿਤ ਸ਼ੰਭੂ ਬਾਰਡਰ ’ਤੇ ਡਟੇ ਕਿਸਾਨਾਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਨਾਲ ਕਲਸ਼ ਯਾਤਰਾ ਸ਼ੁਰੂ ਕੀਤੀ। ਇਹ ਮੁਹਾਲੀ ਅਤੇ ਚੰਡੀਗੜ੍ਹ ਹੁੰਦੀ ਹੋਈ ਪੰਚਕੂਲਾ ਖੇਤਰ ਵਿੱਚੋਂ...
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਮਾਰਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ...
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 14 ਮਾਰਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇਥੋਂ ਦੇ ਰਾਮਲੀਲਾ ਮੈਦਾਨ ਵਿੱਚ ਰੱਖੀ ਮਹਾਪੰਚਾਇਤ ਨੂੰ ਭਾਵੇਂ ਦਿੱਲੀ ਪ੍ਰਸ਼ਾਸਨ ਨੇ ਇਜ਼ਾਜ਼ਤ ਦੇ ਦਿੱਤੀ ਪਰ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਗਿਆ। ਭਾਰਤੀ ਕਿਸਾਨ...
ਸਰਬਜੀਤ ਸਿੰਘ ਭੰਗੂ ਪਟਿਆਲਾ, 13 ਮਾਰਚ ਕਿਸਾਨ ਅੰਦੋਲਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ਼ 16 ਮਾਰਚ...
ਰਮੇਸ਼ ਭਾਰਦਵਾਜ ਲਹਿਰਾਗਾਗਾ, 13 ਮਾਰਚ ਕਿਸਾਨੀ ਮੰਗਾਂ ਤੇ ਮਸਲਿਆਂ ਲਈ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇਕੱਠ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਲਵਿੰਦਰ ਸਿੰਘ ਘੋੜੇਨਾਬ ਦੀ ਅਗਵਾਈ ਵਿੱਚ ਬੀਕੇਯੂ ਰਾਜੇਵਾਲ ਦਾ ਜਥਾ ਇਥੋਂ ਰੇਲ ਗੱਡੀ ਰਾਹੀਂ ਰਵਾਨਾ ਹੋਇਆ।...
ਪਟਿਆਲਾ, 13 ਮਾਰਚ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵੀਰਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਮਹਾਪੰਚਾਇਤ ਦੇ ਸੱਦੇ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਕਿਸਾਨਾਂ ਨੂੰ ਕੌਮੀ ਰਾਜਧਾਨੀ ਵਿੱਚ ਪਹੁੰਚਣ ਤੋਂ ਰੋਕਿਆ ਗਿਆ ਤਾਂ...
ਗੁਰਨਾਮ ਸਿੰਘ ਚੌਹਾਨ ਪਾਤੜਾਂ, 12 ਮਾਰਚ ਗ਼ੈਰ ਰਾਜਨੀਤਿਕ ਸੰਯੁਕਤ ਮੋਰਚੇ ਵੱਲੋਂ 13 ਫਰਵਰੀ ਤੋਂ ਢਾਬੀ ਗੁੱਜਰਾਂ ਪੰਜਾਬ-ਹਰਿਆਣਾ ਬਾਰਡਰ ’ਤੇ ਚੱਲ ਰਿਹੇ ਕਿਸਾਨ ਅੰਦੋਲਨ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਬਰਸਾਤਾਂ ਅਤੇ ਗਰਮੀ ਨੂੰ ਦੇਖਦੇ ਹੋਏ ਪੱਕੇ ਮਕਾਨ ਉਸਾਰਨੇ ਸ਼ੁਰੂ ਕਰ ਦਿੱਤੇ...
ਹਰਜੀਤ ਸਿੰਘ ਖਨੌਰੀ, 11 ਮਾਰਚ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਕਿਸਾਨ ਬਲਦੇਵ ਸਿੰਘ ਪਿੰਡ ਕਾਂਗਥਲਾ ਜ਼ਿਲ੍ਹਾ ਪਟਿਆਲਾ ਦਾ ਵਸਨੀਕ ਸੀ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦਾ ਸਰਗਰਮ ਮੈਂਬਰ ਸੀ। ਕੱਲ੍ਹ...
ਸਰਬਜੀਤ ਸਿੰਘ ਭੰਗੂ ਸ਼ੰਭੂ(ਪਟਿਆਲਾ), 8 ਮਾਰਚ ਕਿਸਾਨ ਆਗੂ ਸਰਵਣ ਸਿੰਘ ਪੱਧਰ ਨੇ ਅੱਜ ਇਥੇ ਐਲਾਨ ਕੀਤਾ ਕਿ ਕਿਸਾਨ ਸੰਘਰਸ਼ ਦਿੱਲੀ ਦੀ ਬਜਾਏ ਹਰਿਆਣੇ ਦੀਆਂ ਬਰੂਹਾਂ ’ਤੇ ਹੀ ਲੜਿਆ ਜਾਵੇਗਾ। ਕਿਸਾਨ ਟਕਰਾਅ ’ਚ ਨਹੀਂ ਪੈਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰੋਕਾਂ...
ਚੰਡੀਗੜ੍ਹ, 7 ਮਾਰਚ ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼...
ਪਟਿਆਲਾ, 6 ਮਾਰਚ ਕਿਸਾਨਾਂ ਵੱਲੋਂ ਅੱਜ ਦਿੱਲੀ ਵੱਲ ਆਪਣਾ ਰੋਸ ਮਾਰਚ ਮੁੜ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਦੇ ਅਧਿਕਾਰੀਆਂ ਨੇ ਅੰਬਾਲਾ ਨੇੜੇ ਸ਼ੰਭੂ ਵਿਖੇ ਪੰਜਾਬ ਨਾਲ ਲੱਗਦੀ ਸਰਹੱਦ ’ਤੇ ਮੁੜ ਸੁਰੱਖਿਆ ਬੰਦੋਬਸਤ ਮਜ਼ਬੂਤ ਕਰ ਦਿੱਤੇ ਹਨ। ਅਧਿਕਾਰੀਆਂ ਨੂੰ ਖਦਸ਼ਾ ਹੈ...
ਨਵੀਂ ਦਿੱਲੀ, 6 ਮਾਰਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਾਰਨ ਅੱਜ ਕੌਮੀ ਰਾਜਧਾਨੀ ’ਚ ਵਾਹਨ ਚਾਲਕਾਂ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਸਵੇਰ ਤੋਂ ਭਾਰੀ ਟ੍ਰੈਫਿਕ ਜਾਮ ਲੱਗ...
ਜੋਗਿੰਦਰ ਸਿੰਘ ਮਾਨ ਮਾਨਸਾ, 4 ਮਾਰਚ ਪੰਜਾਬ ਵਿੱਚ ਤਿੰਨ ਕਿਸਾਨ ਜਥੇਬੰਦੀਆਂ ਵਲੋਂ ਅੱਜ ਕਿਸਾਨੀ ਮਸਲਿਆਂ ਲਈ ਰਾਜ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਧਰਨੇ ਦਿੱਤੇ ਗਏ। ਧਰਨਿਆਂ ਦੀ ਅਗਵਾਈ ਭਾਕਿਯੂ (ਏਕਤਾ-ਉਗਰਾਹਾਂ), ਭਾਕਿਯੂ ਏਕਤਾ ਡਕੌਂਦਾ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਾਰਤ...
ਨਵੀਂ ਦਿੱਲੀ, 4 ਮਾਰਚ ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸ਼ਨਰ ਨੂੰ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਪਟੀਸ਼ਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ...
ਸਰਬਜੀਤ ਸਿੰਘ ਭੰਗੂ ਪਟਿਆਲਾ, 2 ਮਾਰਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਧਨੇਰ) ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਭਾਰਤ) ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਵਰਗੇ ਭਖਦੇ ਕਿਸਾਨੀ ਮਸਲਿਆਂ ਲਈ ਕੇਂਦਰੀ ਭਾਜਪਾ ਸਰਕਾਰ ਵਿਰੁੱਧ 5 ਮਾਰਚ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ...
ਜਗਤਾਰ ਸਮਾਲਸਰ ਏਲਨਾਬਾਦ, 1 ਮਾਰਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲੀਸ ਨੇ ਏਲਨਾਬਾਦ ਦੇ ਪਿੰਡ ਤਲਵਾੜਾ ਖੁਰਦ ਵਾਸੀ ਐਡਵੋਕੇਟ ਜਰਨੈਲ ਸਿੰਘ ਬਰਾੜ ਨੂੰ ਬੀਤੀ...
ਤਿੰਨ ਨੂੰ ਡੱਬਵਾਲ਼ੀ ਬਾਰਡਰ ਦਾ ਘਿਰਾਓ ਵੀ ਕਰਨਗੇ ਕਿਸਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 29 ਫਰਵਰੀ ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਦਿੱਲੀ ਚੱਲੋਂ ਅੰਦੋਲਨ ਦੌਰਾਨ ਕਥਿਤ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਅਤੇ ਪੰਜਾਬ-ਹਰਿਆਣਾ ਸਰਹੱਦ 'ਤੇ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦਾ ਫੈਸਲਾ...
ਸਰਬਜੀਤ ਸਿੰਘ ਭੰਗੂ ਪਟਿਆਲਾ, 29 ਫਰਵਰੀ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ...
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ/ ਹਰਜੀਤ ਸਿੰਘ ਪਟਿਆਲਾ/ਪਾਤੜਾਂ/ ਖਨੌਰੀ, 29 ਫਰਵਰੀ 21 ਫਰਵਰੀ ਨੂੰ ਢਾਬੀ ਗੁੱਜਰਾਂ ਵਿਖੇ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਅਣਪਛਾਤੇ ਵਿਅਕਤੀਆਂ...
ਪ੍ਰਭੂ ਦਿਆਲ ਸਿਰਸਾ, 28 ਫਰਵਰੀ ਸਿਰਸਾ ਮੇਜਰ ਨਹਿਰ ’ਚ ਲਾਇਆ ਜਾ ਰਿਹਾ ਮੋਘਾ ਰੱਦ ਕਰਵਾਉਣ ਲਈ 56 ਦਿਨਾਂ ਤੋਂ ਬਾਜੇਕਾਂ ਤੇ ਫੂਲਕਾਂ ਪਿੰਡ ਵਿਚਾਲੇ ਧਰਨਾ ਦੇ ਰਹੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਅੱਜ ਵਿਸ਼ਾਲ ਟਰੈਕਟਰ ਮਾਰਚ ਕਰਕੇ ਡਿਪਟੀ...
ਸਰਬਜੀਤ ਸਿੰਘ ਭੰਗੂ ਪਟਿਆਲਾ, 27 ਫਰਵਰੀ ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜ਼ਿਲ੍ਹਾ ਪਟਿਆਲਾ ਵਜੋਂ ਹੋਈ। ਪਿਛਲੇ ਦਿਨੀਂ...
ਸਿਮਰਤਪਾਲ ਸਿੰੰਘ ਬੇਦੀ ਜੰਡਿਆਲਾ ਗੁਰੂ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕਰਦਿਆਂ ਨਿੱਜਰਪੂਰਾ ਟੌਲ ਪਲਾਜ਼ਾ ਉੱਪਰ ਟਰੈਕਟਰ ਖੜੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਇਕੱਠੇ ਹੋਏ ਕਿਸਾਨਾਂ ਮਜ਼ਦੂਰਾਂ...
ਪ੍ਰਭੂ ਦਿਆਲ ਸਿਰਸਾ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ’ਤੇ ਨੈਸ਼ਨਲ ਹਾਈ ਵੇਅ ਅਤੇ ਸਟੇਟ ਵੇਅ ’ਤੇ ਆਪਣੇ ਟਰੈਕਟਰ ਦਿੱਲੀ ਵੱਲ ਮੂੰਹ ਕਰਕੇ ਖੜ੍ਹੇ ਕੀਤੇ ਅਤੇ ਡਬਲਿਊਟੀਓ ਦਾ ਪੁਤਲਾ ਫੂਕਿਆ। ਇਸ ਦੌਰਾਨ ਕਿਸਾਨਾਂ ਨੇ...
ਸਰਬਜੀਤ ਸਿੰਘ ਗਿੱਲ ਫਿਲੌਰ, 26 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਜੀਟੀ ਰੋਡ ’ਤੇ ਟਰੈਕਟਰ ਖੜੇ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਡਬਲਿਊਟੀਓ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਇਸ ਤੋਂ ਬਾਹਰ ਨਿਕਲੇ।...