ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਭਾਰੀ ਗਿਣਤੀ ਵਿੱਚ ਟਰੈਕਟਰ ਖੜ੍ਹੇ ਕਰਕੇ 'ਵਿਸ਼ਵ ਵਪਾਰ ਸੰਗਠਨ' ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ਼ ਗਿੱਲ ਦੇ...
Advertisement
ਕਿਸਾਨ ਅੰਦੋਲਨ
ਸਰਬਜੀਤ ਸਿੰਘ ਭੰਗੂ ਸ਼ੰਭੂ ਬਾਰਡਰ (ਪਟਿਆਲਾ) 24 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼ੰਭੂ ਬਾਰਡਰ ’ਤੇ ਕਿਸਾਨਾਂ ਲਈ ਕਮੇਟੀ ਵੱਲੋਂ ਚਲਾਏ ਜਾ ਰਹੇ ਲੰਗਰ ਵਿਚ ਪੁੱਜਣ ਮੌਕੇ ਕਿਹਾ ਕਿ ਸਰਕਾਰਾਂ ਦੀ ਅਣਦੇਖੀ ਅਤੇ ਨਲਾਇਕੀ...
ਚੰਡੀਗੜ੍ਹ, 24 ਫਰਵਰੀ ਰਾਜਪੁਰਾ ’ਚੋਂ ਲੰਘਦੇ ਅੰਮ੍ਰਿਤਸਰ-ਦਿੱਲੀ ਕੌਮੀ ਹਾਈਵੇਅ ’ਤੇ ਅੱਜ ਪਿੰਡ ਪੜਾਓ ਵਿਖੇ ਸ਼ੰਭੂ ਸਰਹੱਦ ’ਤੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ 33 ਸਾਲਾ ਕਿਸਾਨ ਗੁਰਜੰਟ ਸਿੰਘ ਦੀ ਹਾਦਸੇ ਵਿਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਜੰਟ ਸਿੰਘ...
ਹਰਿਆਣਾ ਪੁਲੀਸ ਨੇ ਰੋਹਤਕ ਹਸਪਤਾਲ ’ਚ ਕਰਵਾਇਆ ਸੀ ਦਾਖ਼ਲ
ਸੰਗਰੂਰ/ਖਨੌਰੀ (ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ): ਮੋਮਬੱਤੀ ਮਾਰਚ ਵਿਚ ਸ਼ਹੀਦ ਸ਼ੁਭਕਰਨ ਸਿੰਘ ਦੀਆਂ ਭੈਣਾਂ ਸ਼ਿੰਦਰਪਾਲ ਕੌਰ ਅਤੇ ਗੁਰਪ੍ਰੀਤ ਸਿੰਘ ਆਪਣੇ ਚਾਚਾ-ਚਾਚੀ ਸਮੇਤ ਸ਼ਾਮਲ ਹੋਈਆਂ। ਇਸ ਮੌਕੇ ਸ਼ੁਭਕਰਨ ਸਿੰਘ ਦੀ ਵੱਡੀ ਭੈਣ ਸ਼ਿੰਦਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਪੈਸੇ ਜਾਂ ਨੌਕਰੀ...
Advertisement
ਦੀਪੇਂਦਰ ਦੇਸਵਾਲ ਹਿਸਾਰ, 23 ਫਰਵਰੀ ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਸਬ-ਡਿਵੀਜ਼ਨ ਦੇ ਖੇੜੀ ਚੋਪਟਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਿੰਡਾਉਣ ਲਈ ਪੁਲੀਸ ਵੱਲੋਂ ਲਾਠੀਚਾਰਜ ਕਰਨ ਕਰਕੇ ਕਈ ਕਿਸਾਨ ਅਤੇ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਏ। ਖਾਪ ਪੰਚਾਇਤਾਂ ਅਤੇ ਕਿਸਾਨ ਜਥੇਬੰਦੀਆਂ ਦੀ...
ਰਮੇਸ ਭਾਰਦਵਾਜ ਲਹਿਰਾਗਾਗਾ, 23 ਫਰਵਰੀ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਲਹਿਰਾਗਾਗਾ ਵਿਖੇ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ। ਇਸ ਸਮੇਂ ਵੱਖ-ਵੱਖ ਕਿਸਾਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸਨ ਕਰਨ ਉਪਰੰਤ ਕੇਂਦਰੀ ਮੰਤਰੀ ਅਮਿਤ ਸ਼ਾਹ, ਅਨਿਲ ਵਿੱਜ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ...
ਲਖਵਿੰਦਰ ਸਿੰਘ ਮਲੋਟ, 23 ਫਰਵਰੀ ਅੱਜ ਇਥੋਂ ਦੀ ਦਾਣਾ ਮੰਡੀ ਵਿਖੇ ਦਰਜਨ ਦੇ ਕਰੀਬ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ...
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਅੱਜ ਫਤਹਿਪੁਰ ਰਾਜਪੂਤਾਂ ਵਿਖੇ ਕੁੱਲ ਹਿੰਦ ਕਿਸਾਨ ਸਭਾ ਅਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਅਣਾ ਦੇ ਮੁੱਖ...
ਚੰਡੀਗੜ੍ਹ, 23 ਫਰਵਰੀ ਹਰਿਆਣਾ ਪੁਲੀਸ ਨੇ ਅੱਜ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ...
ਸਰਬਜੀਤ ਸਿੰਘ ਭੰਗੂ ਪਟਿਆਲਾ, 23 ਫਰਵਰੀ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਅਤੇ 15 ਲੱਖ ਰੁਪਏ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਕੀਤੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਨੇ...
ਸਰਬਜੀਤ ਸਿੰਘ ਭੰਗੂ ਪਟਿਆਲਾ, 23 ਫਰਵਰੀ ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ...
ਸਰਬਜੀਤ ਸਿੰਘ ਭੰਗੂ ਪਟਿਆਲਾ, 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸ਼ਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਨੌਜਵਾਨ ਕਿਸਾਨ...
ਨਵੀਂ ਦਿੱਲੀ, 22 ਫਰਵਰੀ ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਕਿ ਸਰਕਾਰ ਨੂੰ ਮਾਰਚ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਚਿੰਤਾ ਦਾ ਹੱਲ ਨਿਕਲਣ ਦੀ ਆਸ ਹੈ। ਉਨ੍ਹਾਂ ਨੇ ਇਹ ਗੱਲ ਫਸਲਾਂ ਦੇ ਘੱਟੋ-ਘੱਟ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 22 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ 6ਵੇਂ...
ਲਖਵੀਰ ਸਿੰਘ ਚੀਮਾ ਟੱਲੇਵਾਲ(ਬਰਨਾਲਾ), 22 ਫਰਵਰੀ ਕਿਸਾਨ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਦੀ ਮੌਤ ਕਾਰਨ ਪੰਜਾਬ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਹ ਹੈ। ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅੱਜ ਵੱਖ-ਵੱਖ ਥਾਵਾਂ ਤੇ ਰੋਡ ਜਾਮ ਕਰਕੇ ਕੇਂਦਰ ਅਤੇ ਸੂਬਾ...
ਸਰਬਜੀਤ ਸਿੰਘ ਭੰਗੂ ਪਟਿਆਲਾ, 22 ਫਰਵਰੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਰਾਜਿੰਦਰਾ ਹਸਪਤਾਲ ਵਿਖੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦੀ ਬਾਰੇ ਜਾਣਕਾਰੀ ਲਈ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ...
ਪ੍ਰਭੂ ਦਿਆਲ ਸਿਰਸਾ, 22 ਫਰਵਰੀ ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ’ਤੇ ਕਿਸਾਨ ਦੀ ਮੌਤ ਤੇ ਪੁਲੀਸ ਵੱਲੋਂ ਕਿਸਾਨਾਂ ’ਤੇ ਸੁੱਟੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਨੇ ਨੈਸ਼ਨਲ ਹਾਈਵੇਅ ’ਤੇ ਦੋ ਘੰਟਿਆਂ ਦਾ ਜਾਮ ਲਾ...
ਚੰਡੀਗੜ੍ਹ, 22 ਫਰਵਰੀ ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ...
ਨਵੀਂ ਦਿੱਲੀ, 22 ਫਰਵਰੀ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਅੱਜ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ...
ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ ਸੰਗਰੂਰ/ਖਨੌਰੀ, 21 ਫਰਵਰੀ ਖਨੌਰੀ ਬਾਰਡਰ ਉਪਰ ਮਾਹੌਲ ਤਣਾਅਪੂਰਨ ਹੈ। ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਵਲੋਂ ਅੱਥਰੂ ਗੈਸ ਦੇ ਗੋਲਿਆਂ, ਰਬੜ ਦੀਆਂ ਗੋਲੀਆਂ ਅਤੇ ਪਾਣੀ ਦੀਆਂ ਬੁਛਾੜਾਂ ਨਾਲ ਕੀਤੀ ਕਾਰਵਾਈ ’ਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ...
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਫਰਵਰੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੱਦੇ ਅਨੁਸਾਰ ਅੱਜ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਕਾਲਾਝਾੜ ਟੌਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ...
ਸਰਬਜੀਤ ਸਿੰਘ ਭੰਗੂ ਪਟਿਆਲਾ, 21 ਫਰਵਰੀ ਅੱਜ ਖਨੌਰੀ ਬਾਰਡਰ 'ਤੇ ਕਿਸਾਨਾਂ ਅਤੇ ਹਰਿਆਣਾ ਪੁਲੀਸ ਦਰਮਿਆਨ ਹੋਏ ਟਕਰਾਅ ਦੌਰਾਨ 20 ਸਾਲਾ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜ਼ਿਲ੍ਹਾ ਬਠਿੰਡਾ ਦੇ ਵਸਨੀਕ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ...
ਮੁਜ਼ੱਫਰਨਗਰ (ਉੱਤਰ ਪ੍ਰਦੇਸ਼), 21 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀ ਮੀਟਿੰਗ ਵੀਰਵਾਰ ਨੂੰ ਹੋ ਰਹੀ ਹੈ, ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਅੰਦੋਲਨ ਦੀ ਭਵਿੱਖੀ ਦਿਸ਼ਾ ਤੈਅ ਕਰਨ...
ਨਵੀਂ ਦਿੱਲੀ, 21 ਫਰਵਰੀ ਪੰਜਾਬ ਕਿਸਾਨ ਮਜ਼ਦੂਰ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਅੱਜ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਦੁਹਰਾਇਆ ਅਤੇ ‘ਸ਼ਾਂਤਮਈ’ ਤਰੀਕੇ ਨਾਲ ਅੱਗੇ ਵਧਣ ਦਾ ਭਰੋਸਾ ਦਿੱਤਾ। ਕਿਸਾਨ ਆਗੂ ਨੇ ਜ਼ੋਰ ਦੇ...
ਨਵੀਂ ਦਿੱਲੀ, 21 ਫਰਵਰੀ ਭਾਜਪਾ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਗੱਲਬਾਤ ਦੇ ਪੰਜਵੇਂ ਗੇੜ ਦੀ ਪੇਸ਼ਕਸ਼ ਕਰਦਿਆਂ ਉਨ੍ਹਾਂ ਨੂੰ ਸ਼ਾਂਤੀਪੂਰਨ ਹੱਲ ਕੱਢਣ ਦੀ ਅਪੀਲ ਕੀਤੀ ਹੈ। ਭਾਜਪਾ ਨੇ ਕਿਹਾ ਕਿ ਕਿਸਾਨਾਂ ਦਾ ਵਿਕਾਸ ਕੇਂਦਰ...
ਚੰਡੀਗੜ੍ਹ, 21 ਫਰਵਰੀ ਹਰਿਆਣਾ ਪੁਲੀਸ ਨੇ ਅੱਜ ਮਿੱਟੀ ਪੁੱਟਣ ਵਾਲੀਆਂ ਮਸ਼ੀਨਾਂ(ਜੇਸੀਬੀ) ਮਾਲਕਾਂ ਨੂੰ ਕਿਹਾ ਕਿ ਉਹ ਆਪਣੀਆਂ ਮਸ਼ੀਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾਉਣ, ਨਹੀਂ ਤਾਂ ਕਾਰਵਾਈ ਲਈ ਤਿਆਰ ਰਹਿਣ। ਪੁਲੀਸ ਮੁਤਾਬਕ ਜੇ ਪ੍ਰਦਰਸ਼ਨਕਾਰੀ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦੇ...
ਚੰਡੀਗੜ੍ਹ, 21 ਫਰਵਰੀ ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ’ਤੇ ਅੱਜ ਕੁਝ ਨੌਜਵਾਨ ਕਿਸਾਨਾਂ ਵੱਲੋਂ ਬੈਰੀਕੇਡਾਂ ਵੱਲ ਵਧਣ ਤੋਂ ਬਾਅਦ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਹਰਿਆਣਾ ਪੁਲੀਸ ਨੇ ਸਵੇਰੇ 11 ਵਜੇ ਦੇ ਕਰੀਬ ਅੱਥਰੂ ਗੈਸ...
ਨਵੀਂ ਦਿੱਲੀ, 21 ਫਰਵਰੀ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ‘ਦਿੱਲੀ ਚਲੋ’ ਮਾਰਚ ਮੁੜ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਦਿੱਲੀ ਪੁਲੀਸ ਨੇ ਅੱਜ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਸੁਰੱਖਿਆ ਮੁਲਾਜ਼ਮਾਂ ਨੂੰ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਸਖ਼ਤ ਚੌਕਸੀ...
Advertisement