ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼ੁਭਕਰਨ ਦੀ ਭੈਣ ਨੂੰ ਮਿਲੇਗੀ ਪੰਜਾਬ ਪੁਲੀਸ ’ਚ ਕਾਂਸਟੇਬਲ ਦੀ ਨੌਕਰੀ

ਸਰਬਜੀਤ ਸਿੰਘ ਭੰਗੂ ਪਟਿਆਲਾ, 29 ਫਰਵਰੀ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ...
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 29 ਫਰਵਰੀ

Advertisement

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਸਰਕਾਰੀ ਬੁਲਾਰੇ ਨੇ ਦਿੱਤੀ ਹੈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ।

Advertisement