ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਰਸਾ: ਐੱਸਕੇਐੱਮ 7 ਨੂੰ ਫੂਕੇਗਾ ਭਾਜਪਾ ਸਰਕਾਰ ਦਾ ਪੁਤਲਾ

ਪ੍ਰਭੂ ਦਿਆਲ ਸਿਰਸਾ, 4 ਅਪਰੈਲ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ 7 ਅਪਰੈਲ ਨੂੰ ਜ਼ਿਲ੍ਹਾ ਹੈੱਡਕੁਅਰਟਰਾਂ ’ਤੇ ਭਾਜਪਾ ਸਰਕਾਰ...
Advertisement

ਪ੍ਰਭੂ ਦਿਆਲ

ਸਿਰਸਾ, 4 ਅਪਰੈਲ

Advertisement

ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਹੈ ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਵਿਰੋਧ ’ਚ 7 ਅਪਰੈਲ ਨੂੰ ਜ਼ਿਲ੍ਹਾ ਹੈੱਡਕੁਅਰਟਰਾਂ ’ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਕਿਸਾਨਾਂ ਦੀਆਂ ਮੰਗਾਂ ਸਬੰਧੀ ਸਾਰੇ ਪਿੰਡਾਂ ਵਿੱਚ ਬੈਨਰ ਲਗਾਏ ਜਾਣਗੇ ਤੇ ਭਾਜਪਾ ਨੇਤਾਵਾਂ ਤੋਂ ਇਸ ਸਬੰਧੀ ਸ਼ਾਂਤਮਈ ਤਰੀਕੇ ਨਾਲ ਸੁਆਲ ਪੁੱਛੇ ਜਾਣਗੇ। ਇਸ ਸਬੰਧੀ ਤਿਆਰੀ ਪੂਰੀ ਕਰ ਲਈ ਗਈ ਹੈ। ਉਹ ਅੱਜ ਜਾਟ ਧਰਮਸ਼ਾਲ ’ਚ ਕਿਸਾਨਾਂ ਦੀ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Advertisement
Show comments