ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸ
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਮਤੇ ’ਤੇ ਸਹਿਮਤੀ ਦਿੱਤੀ। ਮੁੱਖ ਮੰਤਰੀ ਦੀ ਹਾਜ਼ਰੀ ’ਚ ਮਤਾ ਪਾਸ ਹੋਇਆ।...
Advertisement
ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਵਿਰੋਧੀ ਧਿਰਾਂ ਨੇ ਮਤੇ ’ਤੇ ਸਹਿਮਤੀ ਦਿੱਤੀ। ਮੁੱਖ ਮੰਤਰੀ ਦੀ ਹਾਜ਼ਰੀ ’ਚ ਮਤਾ ਪਾਸ ਹੋਇਆ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ ਕੀਤਾ। ਸਦਨ ਨੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਪੁਲੀਸ ਡੈਮ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।
Advertisement
Advertisement
×