ਗੁਰਦੇਵ ਸਿੰਘ ਸਿੱਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਬਾਰੇ ਵਿਧੀ-ਵਿਧਾਨ ਤਿਆਰ ਕਰਨ ਲਈ 20 ਮਈ 2025 ਤੱਕ ਮੰਗੇ ਗਏ ਸੁਝਾਅ ਇਸ ਮਨੋਰਥ ਵਾਸਤੇ ਨਿਰਧਾਰਤ ਮਿਤੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...