ਲੁਧਿਆਣਾ ’ਚ ਕਰੋਨਾ ਦੇ 115 ਕੇਸ

ਲੁਧਿਆਣਾ ’ਚ ਕਰੋਨਾ ਦੇ 115 ਕੇਸ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 2 ਮਾਰਚ

ਜ਼ਿਲ੍ਹਾ ਲੁਧਿਆਣਾ ਵਿਚ ਲਗਾਤਾਰ ਕਰੋਨਾ ਦੇ ਕਹਿਰ ਵਧਦਾ ਜਾ ਰਿਹਾ ਹੈ, ਪਿਛਲੇ ਦੋ ਮਹੀਨਿਆਂ ਤੋਂ ਬਾਅਦ ਅੱਜ ਫਿਰ ਲੁਧਿਆਣਾ ਵਿੱਚ ਕਰੋਨਾ ਦੇ 115 ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿਚ ਇੱਕ ਵਿਦਿਆਰਥੀ ਤੇ 5 ਅਧਿਆਪਕ ਸ਼ਾਮਲ ਹਨ। ਮੰਗਲਵਾਰ ਨੂੰ ਰਾਹਤ ਵਾਲੀ ਗੱਲ ਇਹ ਰਹੀ ਕਿ ਅੱਜ ਕਰੋਨਾ ਦੇ ਨਾਲ ਕੋਈ ਮੌਤ ਨਹੀਂ ਹੋਈ।

ਲੁਧਿਆਣਾ ਦੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਉਨ੍ਹਾਂ ਦੱਸਿਆ ਕਿ ਅੱਜ ਆਏ ਮਰੀਜ਼ਾਂ ਵਿੱਚ 1 ਵਿਦਿਆਰਥੀ ਪੀਰੂ ਬੰਦਾ ਸਲੇਮ ਟਾਬਰੀ ਇਲਾਕੇ ਨਾਲ ਸਬੰਧਿਤ ਹੈ। 5 ਅਧਿਆਪਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਨ੍ਹਾਂ ਵਿਚ ਇੱਕ ਅਧਿਆਪਕ ਖਾਲਸਾ ਕਾਲਜ਼ ਸੁਧਾਰ, ਇੱਕ ਅਧਿਆਪਕ ਸੈਕਰਡ ਹਾਰਟ ਸਕੂਲ ਸਮਰਾਲਾ, ਇੱਕ ਅਧਿਆਪਕ ਜੀਐਸਐਸ ਸਮਰਾਟ ਸਕੂਲ ਪਇਲ ਤੇ ਇੱਕ ਅਧਿਆਪਕ ਦੇਵੀ ਭਰਵਾ ਸਕੂਲ ਸਲੇਮ ਟਾਬਰੀ ਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All