ਕੈਂਪ ਦੌਰਾਨ 520 ਮਰੀਜ਼ਾਂ ਦਾ ਇਲਾਜ
ਡਾ. ਕੋਟਨੀਸ ਐਕਿਊਪੰਕਚਰ ਹਸਪਤਾਲ ਸੇਲਮ ਟਾਬਰੀ ਵੱਲੋਂ ਚੀਨ ਦੇ ਦੂਤਾਵਾਸ ਨਵੀਂ ਦਿੱਲੀ ਦੇ ਸਹਿਯੋਗ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਲੱਗੇ ਕਿਸਾਨ ਮੇਲੇ ਦੌਰਾਨ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਐਕਿਊਪੰਕਚਰ ਮਾਹਿਰ ਡਾਕਟਰਾਂ ਵੱਲੋਂ 520 ਤੋਂ ਵੱਧ...
Advertisement
ਡਾ. ਕੋਟਨੀਸ ਐਕਿਊਪੰਕਚਰ ਹਸਪਤਾਲ ਸੇਲਮ ਟਾਬਰੀ ਵੱਲੋਂ ਚੀਨ ਦੇ ਦੂਤਾਵਾਸ ਨਵੀਂ ਦਿੱਲੀ ਦੇ ਸਹਿਯੋਗ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਲੱਗੇ ਕਿਸਾਨ ਮੇਲੇ ਦੌਰਾਨ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਐਕਿਊਪੰਕਚਰ ਮਾਹਿਰ ਡਾਕਟਰਾਂ ਵੱਲੋਂ 520 ਤੋਂ ਵੱਧ ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ। ਇਸ ਮੌਕੇ ਡਾ. ਕੋਟਨੀਸ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ, ਡਾ. ਬਲਜਿੰਦਰ ਸਿੰਘ ਢਿੱਲੋਂ, ਡਾ. ਰਘੁਵੀਰ ਸਿੰਘ, ਡਾ. ਗੌਰਵ, ਡਾ. ਮਨਪ੍ਰੀਤ ਸਿੰਘ ਅਤੇ ਡਾ. ਸੰਦੀਪ (ਪੰਚਕੂਲਾ) ਨੇ 520 ਤੋਂ ਵੱਧ ਮਰੀਜ਼ਾਂ ਨੂੰ ਸੇਵਾਵਾਂ ਦਿੱਤੀਆਂ।
Advertisement
Advertisement