ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੇ ਇੱਕ ਭਗੌੜੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਅਦਾਲਤ ਮੰਨੂ ਮਿੱਠੂ ਨੇ ਪੁਲੀਸ ਨੂੰ ਦੱਸਿਆ ਹੈ ਕਿ ਹਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਲਾਈਫ ਇੰਮੀਗਰੇਸ਼ਨ ਇੱਕ ਮੁਕੱਦਮੇ ਤਹਿਤ ਅਦਾਲਤ ਵਿੱਚ ਪੇਸ਼ ਨਹੀਂ ਹੋ ਰਿਹਾ। ਇਸ ਕਾਰਨ ਅਦਾਲਤ ਵੱਲੋਂ ਉਸਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਪੁਲੀਸ ਵਲੋਂ ਕੇਸ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ