ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਤੀ ਪਤਨੀ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 15 ਅਪਰੈਲ ਥਾਣਾ ਜੋਧੇਵਾਲ ਦੀ ਪੁਲੀਸ ਨੇ ਇੱਕ ਔਰਤ ਦੀ ਸ਼ਿਕਾਇਤ ’ਤੇ ਪਤੀ ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਬਹਾਦਰਕੇ ਰੋਡ ਤਰਫ ਕਾਰਾਬਾਰਾ ਵਾਸੀ ਰੂਬੀ ਪਤਨੀ ਵਿਪਨ ਕੁਮਾਰ ਨੇ ਦੱਸਿਆ ਹੈ ਕਿ...
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 15 ਅਪਰੈਲ

Advertisement

ਥਾਣਾ ਜੋਧੇਵਾਲ ਦੀ ਪੁਲੀਸ ਨੇ ਇੱਕ ਔਰਤ ਦੀ ਸ਼ਿਕਾਇਤ ’ਤੇ ਪਤੀ ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਬਹਾਦਰਕੇ ਰੋਡ ਤਰਫ ਕਾਰਾਬਾਰਾ ਵਾਸੀ ਰੂਬੀ ਪਤਨੀ ਵਿਪਨ ਕੁਮਾਰ ਨੇ ਦੱਸਿਆ ਹੈ ਕਿ ਉਸ ਨੇ ਸੁਮਨ ਸ਼ਰਮਾ ਅਤੇ ਸੰਜੀਵ ਕੁਮਾਰ ਨਾਲ ਇੱਕ ਮਕਾਨ ਰਕਬਾ 40 ਵਰਗ ਗਜ ਪਿੰਡ ਫਾਮੜਾ ਦਾ ਸੌਦਾ 6 ਲੱਖ ਰੁਪਏ ਵਿੱਚ ਕੀਤਾ ਸੀ ਜਿਸ ਦੀ ਉਨ੍ਹਾਂ ਪੂਰੀ ਰਕਮ ਹਾਸਲ ਕਰਕੇ ਇਕਰਾਰਨਾਮਾ ਕੀਤਾ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਕੋਟਕ ਮਹਿੰਦਰਾ ਬੈਂਕ ਤੋਂ ਕਰਜ਼ਾ ਹਾਸਲ ਕਰਕੇ ਉਸ ਨਾਲ ਧੋਖਾਧੜੀ ਕੀਤੀ ਹੈ।

Advertisement