ਨਾਬਾਲਗ ਨੂੰ ਵਰਗਲਾਉਣ ਦੇ ਦੋਸ਼ ਹੇਠ ਕੇਸ
ਲੁਧਿਆਣਾ: ਥਾਣਾ ਟਿੱਬਾ ਦੀ ਪੁਲੀਸ ਨੂੰ ਰਾਕੇਸ਼ ਕੁਮਾਰ ਨੇ ਦੱਸਿਆ ਹੈ ਕਿ ਉਸਦੀ ਲੜਕੀ ਪ੍ਰਭਜੋਤ ਕੁਮਾਰੀ (16) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧੇਵਾਲ ’ਚ ਪੇਪਰ ਦੇਣ ਗਈ ਸੀ, ਜਿਸਨੂੰ ਰਿਤੇਸ਼ ਕੁਮਾਰ ਵਾਸੀ ਗੋਪਾਲ ਨਗਰ ਵਿਆਹ ਕਰਾਉਣ ਦੀ ਨੀਅਤ ਨਾਲ ਫੁਸਲਾ ਕੇ...
Advertisement
ਲੁਧਿਆਣਾ: ਥਾਣਾ ਟਿੱਬਾ ਦੀ ਪੁਲੀਸ ਨੂੰ ਰਾਕੇਸ਼ ਕੁਮਾਰ ਨੇ ਦੱਸਿਆ ਹੈ ਕਿ ਉਸਦੀ ਲੜਕੀ ਪ੍ਰਭਜੋਤ ਕੁਮਾਰੀ (16) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧੇਵਾਲ ’ਚ ਪੇਪਰ ਦੇਣ ਗਈ ਸੀ, ਜਿਸਨੂੰ ਰਿਤੇਸ਼ ਕੁਮਾਰ ਵਾਸੀ ਗੋਪਾਲ ਨਗਰ ਵਿਆਹ ਕਰਾਉਣ ਦੀ ਨੀਅਤ ਨਾਲ ਫੁਸਲਾ ਕੇ ਕਿਧਰੇ ਲੈ ਗਿਆ ਹੈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×