ਸਕੂਲ ’ਚ ਇਨਾਮ ਵੰਡ ਸਮਾਰੋਹ ਕਰਵਾਇਆ
ਭਵਾਨੀਗੜ੍ਹ: ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਦੀ ਅਗਵਾਈ ਵਿੱਚ ਕਰਵਾਇਆ ਗਿਆ। ਮੁੱਖ ਮਹਿਮਾਨ ਵਨੀਤ ਕੁਮਾਰ ਐਸਡੀਐਮ ਭਵਾਨੀਗੜ੍ਹ ਵੱਲੋਂ 100 ਪ੍ਰਤੀਸ਼ਤ ਹਾਜ਼ਰੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ...
Advertisement
ਭਵਾਨੀਗੜ੍ਹ: ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਦੀ ਅਗਵਾਈ ਵਿੱਚ ਕਰਵਾਇਆ ਗਿਆ। ਮੁੱਖ ਮਹਿਮਾਨ ਵਨੀਤ ਕੁਮਾਰ ਐਸਡੀਐਮ ਭਵਾਨੀਗੜ੍ਹ ਵੱਲੋਂ 100 ਪ੍ਰਤੀਸ਼ਤ ਹਾਜ਼ਰੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ , ਸਕੂਲ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਅਤੇ ਸਕੂਲੀ ਬੱਚਿਆਂ ਤੋਂ ਇਲਾਵਾ ਸਕੂਲ ਸਟਾਫ਼ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement