ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਕਾਲੀ ਦਲ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੀ ਮੀਟਿੰਗ ਅਗਲੇ ਦਿਨਾਂ ਦੌਰਾਨ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਮਰਾਲਾ ਹਲਕੇ ਦੇ...
Advertisement

ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੀ ਮੀਟਿੰਗ ਅਗਲੇ ਦਿਨਾਂ ਦੌਰਾਨ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖ ਕੇ ਹਲਕਾ ਇੰਚਾਰਜ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਮਰਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵਰਕਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਿਹਤਰੀਨ ਕਾਰਗੁਜ਼ਾਰੀ ਨੇ ਪੰਜਾਬ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਇੱਕ ਨਵਾਂ ਉਤਸ਼ਾਹ ਭਰ ਦਿੱਤਾ ਹੈ। ਹੁਣ ਪੰਜਾਬ ਦੇ ਲੋਕ ਅਕਾਲੀ ਦਲ ਵਿੱਚ ਵਿਸ਼ਵਾਸ਼ ਦਾ ਸਬੂਤ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦੇ ਨਤੀਜੇ ਵਿੱਚ ਪ੍ਰਤੱਖ ਦਿਖਾਈ ਦੇਵੇਗਾ।

Advertisement
Advertisement
Show comments